ਪੜਚੋਲ ਕਰੋ

ਕੌਣ ਬਣੇਗਾ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ? ਮੀਟਿੰਗਾਂ ਦਾ ਸਿਲਸਿਲਾ ਤੇਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਲਈ ਮੀਟਿੰਗਾਂ ਦਾ ਦੌਰ ਤੇਜ਼ ਹੋ ਗਿਆ ਹੈ। ਇਸ ਲਈ ਬਕਾਇਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਤੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਾਈਆਂ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ, ਜੂਨੀਅਰ ਮੀਤ ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਂਦੀ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਲਈ ਮੀਟਿੰਗਾਂ ਦਾ ਦੌਰ ਤੇਜ਼ ਹੋ ਗਿਆ ਹੈ। ਇਸ ਲਈ ਬਕਾਇਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਤੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਾਈਆਂ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ, ਜੂਨੀਅਰ ਮੀਤ ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਂਦੀ ਹੈ। ਪਿਛਲੇ ਵਰ੍ਹੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨ ਚੁਣਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਕੁੱਲ 191 ਮੈਂਬਰ ਹਨ ਜਿਨ੍ਹਾਂ ਵਿੱਚੋਂ 16 ਮੈਂਬਰ ਅਕਾਲ ਚਲਾਣਾ ਕਰ ਗਏ ਹਨ ਤੇ ਦੋ ਮੈਂਬਰ ਅਸਤੀਫ਼ਾ ਦੇ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ 174 ਐਸਜੀਪੀਸੀ ਮੈਂਬਰਾਂ ਨੂੰ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਨੇ ਸੱਦਾ ਪੱਤਰ ਭੇਜਿਆ ਹੈ। ਇਸ ਇਜਲਾਸ ਦੌਰਾਨ ਉਪਰੋਕਤ ਅਹੁਦਿਆਂ ਲਈ ਚੋਣ ਹੋਵੇਗੀ। ਇਸ ਤੋਂ ਇਲਾਵਾ ਭਲਕੇ ਮੰਗਲਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਵੀ ਸੱਦੀ ਗਈ ਹੈ ਜਦਕਿ 27 ਨਵੰਬਰ ਨੂੰ ਜਨਰਲ ਇਜਲਾਸ ਹੋਵੇਗਾ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget