ਪੜਚੋਲ ਕਰੋ

SYL 'ਤੇ ਪੰਜਾਬ ਸਰਕਾਰ ਨਾਲ ਡਟੀ SGPC

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਪਲੇਠੀ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਵਿੱਚ ਜਿੱਥੇ ਪੰਥਕ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਉੱਥੇ ਹੀ ਸਤਲੁਜ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਾਥ ਦੇਣ ਦਾ ਫ਼ੈਸਲਾ ਕੀਤਾ ਗਿਆ। ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਐਸ ਜੀ ਪੀ ਸੀ ਪ੍ਰਧਾਨ ਨੇ ਮੈਂਬਰਾਂ ਨੂੰ ਆਪੋ ਆਪਣੇ ਹਲਕਿਆਂ ਵਿੱਚ ਅਜਿਹੀਆਂ ਘਟਨਾਵਾਂ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨ ਲਈ ਆਖਿਆ ਗਿਆ। ਇਸ ਦੇ ਨਾਲ ਹੀ ਐਸਜੀਪੀਸੀ ਪ੍ਰਧਾਨ ਨੇ ਹਰ ਪਿੰਡ ਅਤੇ ਸ਼ਹਿਰ ਵਿੱਚ ਗੁਰੂ ਘਰਾਂ ਵਿੱਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮੁਕੰਮਲ ਜਾਣਕਾਰੀ ਰੱਖਣ ਦਾ ਆਦੇਸ਼ ਵੀ ਕਮੇਟੀ ਮੈਂਬਰਾਂ ਨੂੰ ਦਿੱਤਾ। ਕਾਰਜਕਾਰਨੀ ਦੀ ਬੈਠਕ ਵਿੱਚ ਦੂਜਾ ਸਭ ਤੋਂ ਅਹਿਮ ਫ਼ੈਸਲਾ ਪੰਜਾਬ ਤੋਂ ਬਾਹਰਲੇ ਸੂਬਿਆਂ ਅਤੇ ਵਿਦੇਸ਼ਾਂ ਤੋਂ ਵਾਲੇ ਸ਼ਰਧਾਲੂਆਂ ਸਰਾਂਵਾਂ ਦੀ ਬੁਕਿੰਗ ਆਨ ਲਾਈਨ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ ਮੌਕੇ ਉੱਤੇ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਕੋਈ ਦਿੱਕਤ ਨਾ ਹੋਵੇ। ਮੀਟਿੰਗ ਵਿੱਚ ਤੀਜਾ ਸਭ ਤੋਂ ਅਹਿਮ ਫ਼ੈਸਲਾ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਕੀਤਾ ਗਿਆ। ਇਸ ਮੁੱਦੇ ਉੱਤੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦਾ ਸਮਰਥਨ ਕਰਦੇ ਹੋਏ ਰਾਸ਼ਟਰਪਤੀ ਨੂੰ ਅਪੀਲ ਕੀਤੀ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਨਾ ਦਿੱਤਾ ਜਾਵੇ।

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget