ਪੜਚੋਲ ਕਰੋ

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ SGPC ਨੇ ਪਾਸਪੋਰਟ ਜਮ੍ਹਾ ਕਰਾਉਣ ਲਈ ਵਧਾਈ ਤਾਰੀਖ

ਇਸ ਤੋਂ ਪਹਿਲਾਂ 31 ਦਸੰਬਰ, 2020 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਖ ਮਿੱਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।

ਅੰਮ੍ਰਿਤਸਰ: ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ, 2021 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ।

ਇਸ ਤੋਂ ਪਹਿਲਾਂ 31 ਦਸੰਬਰ, 2020 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਖ ਮਿੱਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਸ਼੍ਰੋਮਣੀ ਕਮੇਟੀ ਵੱਲੋਂ ਹੁਣ 20 ਜਨਵਰੀ, 2021 ਤੱਕ ਪਾਸਪੋਰਟ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਪਾਸਪੋਰਟ ਦੇ ਨਾਲ ਸ਼ਰਧਾਲੂ ਆਪਣੇ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਤਿੰਨ ਪਾਸਪੋਰਟ ਸਾਈਜ਼ ਤਾਜ਼ਾ ਫੋਟੋ ਭੇਜਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget