ਪੜਚੋਲ ਕਰੋ

ਮੱਧ ਪ੍ਰਦੇਸ਼ ’ਚ ਬੇਘਰ ਕੀਤੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਮਦਦ ਦਾ ਐਲਾਨ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਬੇਘਰ ਕੀਤੇ ਗਏ ਸਿੱਖ ਪਰਿਵਾਰਾਂ ਦੀ ਮੱਦਦ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਪ੍ਰਕਾਸ਼ਨ ਵੱਲੋਂ ਜਿਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਢਾਹ ਦਿੱਤੇ ਗਏ ਸੀ, ਉਨ੍ਹਾਂ ਨੂੰ ਇਹ ਮਦਦ ਦਿੱਤੀ ਜਾਵੇਗੀ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਬੇਘਰ ਕੀਤੇ ਗਏ ਸਿੱਖ ਪਰਿਵਾਰਾਂ ਦੀ ਮੱਦਦ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਪ੍ਰਕਾਸ਼ਨ ਵੱਲੋਂ ਜਿਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਢਾਹ ਦਿੱਤੇ ਗਏ ਸੀ, ਉਨ੍ਹਾਂ ਨੂੰ ਇਹ ਮਦਦ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਸਬ ਕਮੇਟੀ ਨੇ ਅੱਜ ਮੱਧ ਪ੍ਰਦੇਸ਼ ਦੇ ਪੀੜਤ ਸਿੱਖਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਸ਼੍ਰੋਮਣੀ ਕਮੇਟੀ ਦੇ ਵਫ਼ਦ ਜਿਸ 'ਚ ਅੰਤ੍ਰਿੰਗ ਕਮੇਟੀ ਮੈਂਬਰ ਇੰਦਰਮੋਹਨ ਸਿੰਘ ਲਖਮੀਰ ਵਾਲਾ, ਮੈਂਬਰ ਗੁਰਚਰਨ ਸਿੰਘ ਗਰੇਵਾਲ ਤੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ ਸ਼ਾਮਲ ਹਨ, ਨੇ ਮੱਧ ਪ੍ਰਦੇਸ਼ ਸ਼ਿਵਪੁਰੀ ਤੇ ਕਰਾਹਲ ਦੇ ਗੁਰਦੁਆਰਾ ਸਾਹਿਬਾਨ ਵਿਖੇ ਸਿੱਖਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਫ਼ਦ ਮੈਂਬਰਾਂ ਨੇ ਭਾਈ ਲੌਂਗੋਵਾਲ ਨਾਲ ਫੋਨ ’ਤੇ ਗੱਲਬਾਤ ਕਰਕੇ ਪੀੜਤਾਂ ਲਈ 50-50 ਹਜ਼ਾਰ ਰੁਪਏ ਦੇ ਮਦਦ ਕਰਨ ਦਾ ਐਲਾਨ ਕੀਤਾ। ਕਰਾਹਲ ਦੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਾਮਲ ਹੋ ਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਨੂੰ ਸਾਰੀ ਜਾਣਕਾਰੀ ਦਿੱਤੀ। ਮੱਧ ਪ੍ਰਦੇਸ਼ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ 12 ਦੇ ਕਰੀਬ ਸਿੱਖਾਂ ਦੇ ਘਰ ਢਾਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ 40 ਸਾਲਾਂ ਤੋਂ ਇੱਥੇ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਿੱਖਾਂ ਦੀ ਕੋਈ ਗੱਲ ਨਹੀਂ ਸੁਣੀ ਤੇ ਅਰਸੇ ਤੋਂ ਰਹਿ ਰਹੇ ਲੋਕਾਂ ਨੂੰ ਬੇਘਰ ਕਰ ਦਿੱਤਾ। ਭਾਈ ਗਰੇਵਾਲ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿੱਖਾਂ ਦੀ ਮਦਦ ਲਈ ਬਾਬਾ ਤੇਗਾ ਸਿੰਘ ਕਾਰਸੇਵਾ ਵਾਲੇ ਵੀ ਉਚੇਚੇ ਯਤਨ ਕਰ ਰਹੇ ਹਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਪੀੜਤ ਇਲਾਕਿਆਂ ਤੱਕ ਲਿਜਾਣ 'ਚ ਸਹਾਇਤਾ ਕੀਤੀ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget