ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਪੰਚਾਇਤੀ ਚੋਣਾਂ 'ਚ ਵਰਤੇ ਜਾ ਰਹੇ ਸ਼੍ਰੋਮਣੀ ਕਮੇਟੀ ਦੇ ਫੰਡ!

ਫ਼ਰੀਦਕੋਟ: ਪੰਚਾਇਤੀ ਚੋਣਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਫੰਡਾਂ ਦਾ ਲਾਹਾ ਲਿਆ ਜਾ ਰਿਹਾ ਹੈ। ਇਹ ਮਾਮਲਾ ਫ਼ਰੀਦਕੋਟ ਜ਼ਿਲ੍ਹੇ ਦੇ ਕੁਝ ਪਿੰਡਾਂ ਵਿੱਚ ਸਾਹਮਣੇ ਆਇਆ ਹੈ। ਇੱਥੇ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਫੰਡਾਂ ਦੀ ਕਥਿਤ ਦੁਰਵਰਤੋਂ ਹੋਈ ਹੈ। ਇਹ ਫੰਡ ਧਰਮ ਪ੍ਰਚਾਰ ਤੇ ਲੋਕ ਭਲਾਈ ਲਈ ਹਰ ਮੈਂਬਰ ਨੂੰ ਜਾਰੀ ਹੁੰਦੇ ਹਨ। ਲੋਕ ਇਨਸਾਫ਼ ਪਾਰਟੀ ਦੀ ਬਠਿੰਡਾ ਇਕਾਈ ਦੇ ਪ੍ਰਧਾਨ ਜਤਿੰਦਰ ਸਿੰਘ ਭੱਲਾ ਤੇ ਕਨਵੀਨਰ ਕ੍ਰਿਸ਼ਨ ਕੁਮਾਰ ਨੇ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਕਮੇਟੀ ਮੈਂਬਰ ਸ਼ੇਰ ਸਿੰਘ ਮੰਡ ਵੋਟਰਾਂ ਨੂੰ ਪੈਸੇ ਵੰਡ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਬਾਰੇ ਸਬੂਤ ਵੀ ਮੌਜ਼ੂਦ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੋਕ ਭਲਾਈ ਕਾਰਜਾਂ ਲਈ ਹਰ ਮੈਂਬਰ ਨੂੰ ਪੈਸੇ ਦਿੱਤੇ ਜਾਂਦੇ ਹਨ ਤੇ ਸ਼ੇਰ ਸਿੰਘ ਇਸੇ ਦੀ ਦੁਰਵਰਤੋਂ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਮੈਂਬਰ ਕੋਟਕਪੂਰਾ ਹਲਕੇ ਅਧੀਨ ਪੈਂਦੇ ਪਿੰਡ ਮੰਡਵਾਲਾ ਤੋਂ ਸਰਪੰਚੀ ਦੀ ਚੋਣ ਲੜ ਰਿਹਾ ਹੈ। ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਸ਼ੇਰ ਸਿੰਘ ਮੰਡ ਮਈ ਮਹੀਨੇ ਤੋਂ ਹੀ ਪੰਚਾਇਤੀ ਚੋਣਾਂ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਐਸਜੀਪੀਸੀ ਅਧੀਨ ਆਉਂਦੀ ਧਰਮ ਪ੍ਰਚਾਰ ਕਮੇਟੀ ਦੇ ਆਰਡਰ ਨੰਬਰ 77 ਮਿਤੀ 19 ਮਈ, 2018 ਦੀਆਂ ਕਾਪੀਆਂ ਵੰਡਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 3 ਲੱਖ ਰੁਪਏ ਦੀ ਗਰਾਂਟ ਮੈਂਬਰਾਂ ਨੂੰ ਆਪੋ-ਆਪਣੇ ਹਲਕੇ ਅਧੀਨ ਪੈਂਦੇ ਪਿੰਡਾਂ ’ਚ ਕੈਂਸਰ ਪੀੜਤਾਂ, ਧਰਮ ਪ੍ਰਚਾਰ, ਗਰੀਬ ਕੁੜੀਆਂ ਦੇ ਵਿਆਹਾਂ ਤੇ ਬੱਚਿਆਂ ਦੀਆਂ ਵਰਦੀਆਂ ਲਈ ਖਰਚਣ ਲਈ ਦਿੱਤੀ ਜਾਂਦੀ ਹੈ, ਪਰ ਮੈਂਬਰ ਨੇ ਇਹ ਗਰਾਂਟ ਆਪਣੇ ਜੱਦੀ ਪਿੰਡ ਦੇ ਹੀ 31 ਪਰਿਵਾਰਾਂ ਨੂੰ ਵੰਡ ਦਿੱਤੀ। ਲੋਕ ਇਨਸਾਫ਼ ਪਾਰਟੀ ਨੇ ਮਾਮਲੇ ਸਬੰਧੀ ਸੂਬਾਈ ਚੋਣ ਕਮਿਸ਼ਨਰ ਕੋਲ ਸ਼ਿਕਾਇਤ ਵੀ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਮੈਂਬਰ ਸ਼ੇਰ ਸਿੰਘ ਮੰਡ ਨੇ ਕਿਹਾ ਕਿ ਗਰਾਂਟ ਰਾਹੀਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਗਈ ਹੈ। ਵੋਟਾਂ ਖਰੀਦਣ ਦੇ ਇਲਜ਼ਾਮ ਨੂੰ ਉਨ੍ਹਾਂ ਨਕਾਰਦਿਆਂ ਕਿਹਾ ਕਿ ਫੰਡ ਵੰਡਣ ਲਈ ਲੋਕ ਇਨਸਾਫ ਪਾਰਟੀ ਤੋਂ ਉਨ੍ਹਾਂ ਨੂੰ ਸਰਟੀਫ਼ਿਕੇਟ ਲੈਣ ਦੀ ਜ਼ਰੂਰਤ ਨਹੀਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
ਅੰਮ੍ਰਿਤਸਰ ਦੇ ਹੋਟਲ 'ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ
ਅੰਮ੍ਰਿਤਸਰ ਦੇ ਹੋਟਲ 'ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ
Trident Group vs PPCB ਵਿਵਾਦ ,ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੁਣਵਾਈ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ
Trident Group vs PPCB ਵਿਵਾਦ ,ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੁਣਵਾਈ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Embed widget