ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਨੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਦੋਵੇਂ ਜਥੇ ਜੂਨ 2022 ਵਿਚ ਪਾਕਿਸਤਾਨ ਭੇਜੇ ਜਾਣੇ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ।
 
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2022 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। 
 
ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ। ਸਕੱਤਰ ਆਹਲੀ ਨੇ ਕਿਹਾ ਕਿ ਸ਼ਰਧਾਲੂ ਜਾਣਕਾਰੀ ਪ੍ਰਾਪਤ ਕਰਨ ਲਈ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਨਾਲ 0183-2553957, 58 ਅਤੇ 59 ਟੈਲੀਫੋਨ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।
 
ਇਹ ਵੀ ਪੜ੍ਹੋ : Russia Ukraine War : ਇਸ ਕੈਫੇ ਦਾ ਰੂਸ-ਯੂਕਰੇਨ ਯੁੱਧ ਦੇ ਵਿਰੋਧ ਦਾ ਅਨੋਖਾ ਤਰੀਕਾ, ਮੇਨੂ ਤੋਂ ਹਟਾਈ ਇਹ ਚੀਜ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ

ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ

Embed widget