ਪੜਚੋਲ ਕਰੋ

SGPC Meeting: ਜਥੇਦਾਰ ਦਾ ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ SGPC ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

SGPC Intimate Committee Meeting: ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਨਾਲ ਮੁਲਾਕਾਤ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ  ਵੱਲੋਂ ਬਣਾਈ ਕਮੇਟੀ ਵੱਲੋਂ ਕੇਂਦਰ ਨਾਲ ਗੱਲਬਾਤ ਕਰਨ ਵਿਚ ਹੋ

SGPC Intimate Committee Meeting:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਣ ਜਾ ਰਹੀ ਹੈ ਜਿਸ ਵਿਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਵਾਲੀ ਹੈ। ਸ਼ੁੱਕਰਵਾਰ ਨੂੰ ਹੋਣ ਵਾਲੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਵੇਗੀ। ਇਸ ਇਕੱਤਰਤਾ ਵਿਚ ਮੌਜੂਦਾ ਸਮੇਂ ਦੇ ਹਾਲਾਤ ਵਿਚ ਜਿਥੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਦੀ ਅਪੀਲ ਲੈ ਕੇ ਵਿਚਾਰ ਚਰਚਾ ਹੋਵੇਗੀ।

 ਉਥੇ ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਨਾਲ ਮੁਲਾਕਾਤ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ  ਵੱਲੋਂ ਬਣਾਈ ਕਮੇਟੀ ਵੱਲੋਂ ਕੇਂਦਰ ਨਾਲ ਗੱਲਬਾਤ ਕਰਨ ਵਿਚ ਹੋ ਰਹੀ ਦੇਰੀ 'ਤੇ ਵੀ ਚਰਚਾ ਹੋਵੇਗੀ ਅਤੇ ਕੇਂਦਰ ਨੂੰ ਇਸ ਮਾਮਲੇ ਵਿਚ ਪੰਜ ਮੈਂਬਰੀ ਕਮੇਟੀ ਦਾ ਪੱਖ ਸੁਣਨ ਲਈ ਅਪੀਲ ਕੀਤੀ ਜਾਵੇਗੀ।

ਭਾਵੇਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਦੀ ਅਪੀਲ ਨੂੰ ਲੈ ਫੈਸਲਾ ਕਰਨ ਲਈ 31 ਦਸੰਬਰ 2023 ਦਾ ਸਮਾਂ ਦਿੱਤਾ ਸੀ, ਪਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਕੇਂਦਰ ਨਾਲ ਗੱਲਬਾਤ ਕਰਨ ਵਿਚ ਹੋ ਰਹੀ ਦੇਰੀ ਕਾਰਨ ਸਮਾਂ ਵਧਾਉਣ ਲਈ ਬੇਨਤੀ ਵੀ ਕੀਤੀ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget