ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਵੱਲੋਂ ਇਮਰਾਨ ਖਾਨ ਨੂੰ ਖੁੱਲ੍ਹਾ ਸੱਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਇਤਿਹਾਸਕ ਨਗਰ ਕੀਰਤਨ ਦੇ ਗਵਾਹ ਬਣਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਦਾ ਦਿੱਤਾ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਇਤਿਹਾਸਕ ਨਗਰ ਕੀਰਤਨ ਦੇ ਗਵਾਹ ਬਣਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਦਾ ਦਿੱਤਾ ਹੈ। ਇਸ ਬਾਰੇ 'ਏਬੀਪੀ ਸਾਂਝਾ' ਨੂੰ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਜਗਤ ਦੇ ਗੁਰੂ ਸਨ। ਇਸ ਸਬੰਧੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਲਹਿੰਦੇ ਪੰਜਾਬ ਦੇ ਗਵਰਨਰ ਤੇ ਮੁੱਖ ਮੰਤਰੀ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਇਤਿਹਾਸਕ ਨਗਰ ਕੀਰਤਨ ਲਈ ਸੱਦਾ ਭੇਜਿਆ ਹੈ ਪਰ ਜੇ ਇਮਰਾਨ ਖਾਨ ਚਾਹੁਣ ਤਾਂ ਭਾਰਤ ਵੀ ਆ ਸਕਦੇ ਹਨ। ਇਕੱਲੇ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਪੱਤਰ ਦਿੱਤੇ ਜਾਣ 'ਤੇ ਕਾਂਗਰਸ ਵੱਲੋਂ ਇਤਰਾਜ਼ ਬਾਰੇ ਉਨ੍ਹਾਂ ਕਿਹਾ ਕਿ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਮਨਾਉਣ। ਉਹ ਅੱਜ ਵੀ ਇਸ ਗੱਲ ਲਈ ਵਚਨਬੱਧ ਹਨ ਕਿ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਨਾਲ ਰਲ ਕੇ ਜਨਮ ਸ਼ਤਾਬਦੀ ਮਨਾਉਣਾ ਚਾਹੁੰਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਹੋਣ ਵਾਲੀ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਤੇ ਉਹ ਇਸ ਦਾ ਸਵਾਗਤ ਕਰਦੇ ਹਨ।

ਟਾਪ ਹੈਡਲਾਈਨ

DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ
DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ
Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ
Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ
Punjab News : SHO ਸੁਨੀਤਾ ਬਾਵਾ ਬਰਖ਼ਾਸਤ, IGP ਨੀਲਾਂਬਰੀ ਜਗਦਲੇ ਨੇ ਜਾਰੀ ਕੀਤੇ ਹੁਕਮ
Punjab News : SHO ਸੁਨੀਤਾ ਬਾਵਾ ਬਰਖ਼ਾਸਤ, IGP ਨੀਲਾਂਬਰੀ ਜਗਦਲੇ ਨੇ ਜਾਰੀ ਕੀਤੇ ਹੁਕਮ
Bathinda Husband Death Case : ਪਤੀ ਦੀ ਮੌਤ ਦਾ ਮਾਮਲਾ, ਪੁਲਿਸ ਨੇ ਪਤਨੀ ਸਮੇਤ ਉਸ ਦੇ ਪ੍ਰੇਮੀ ਨੂੰ ਕੀਤਾ ਕਾਬੂ
Bathinda Husband Death Case : ਪਤੀ ਦੀ ਮੌਤ ਦਾ ਮਾਮਲਾ, ਪੁਲਿਸ ਨੇ ਪਤਨੀ ਸਮੇਤ ਉਸ ਦੇ ਪ੍ਰੇਮੀ ਨੂੰ ਕੀਤਾ ਕਾਬੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...
Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!
Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!
CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ
Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਇਸ ਤਿਉਹਾਰ ਦੇ ਸੀਜ਼ਨ 'ਚ ਆਪਣੇ ਘਰ 'ਚ ਲੱਗੇ ਸਾਊਂਡ ਸਿਸਟਮ ਨੂੰ ਇਦਾਂ ਕਰੋ ਅਪਗ੍ਰੇਡ, ਜਾਣੋ ਇਨ੍ਹਾਂ 6 Speakers ਬਾਰੇ

Embed widget