ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਮੈਂਬਰ ਦਾ ਗੈਂਗਸਟਰ ਬੇਟਾ ਗ੍ਰਿਫਤਾਰ

ਮਾਨਸਾ: ਪੁਲਿਸ ਨੇ ਸੰਤ ਸਮਾਜ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਚੈਨ ਸਿੰਘ ਧਰਮਪੁਰਾ ਦੇ ਬੇਟੇ ਨੂੰ ਫਿਰੌਤੀ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਖਿਲਾਫ ਅੱਧੀ ਦਰਜਨ ਅਪਰਾਧਕ ਕੇਸ ਦਰਜ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਮਾਨਸਾ ਪੁਲਿਸ ਨੇ ਅੱਜ ਵਪਾਰੀ ਅਗਵਾ ਕੇਸ ਵਿੱਚ ਦੋ ਮੁਲਜ਼ਮਾਂ ਕਲਿਆਣ ਸਿੰਘ ਤੇ ਗੁਪਰ੍ਰੀਤ ਸਿੰਘ ਚਹਿਲ ਨੂੰ ਫਿਰੌਤੀ ਦੀ ਰਕਮ ਸਣੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਵਿੱਚ ਜਥੇਦਾਰ ਧਰਮਪੁਰਾ ਦਾ ਬੇਟਾ ਵੀ ਸ਼ਾਮਲ ਹੈ। ਪੁਲਿਸ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਦੇ ਵਪਾਰੀ ਚਿਮਨ ਲਾਲ ਨੂੰ ਅਗਸਤ ਵਿੱਚ ਕੁਝ ਲੋਕਾਂ ਨੇ ਅਗਵਾ ਕਰ ਲਿਆ ਸੀ। ਉਸ ਨੂੰ ਛੱਡਣ ਲਈ ਇੱਕ ਕਰੋੜ ਫਿਰੌਤੀ ਮੰਗੀ ਸੀ। ਕਰੀਬ 17 ਦਿਨਾਂ ਬਾਅਦ ਪਰਿਵਾਰ ਨੇ ਫਿਰੌਤੀ ਦੀ ਰਕਮ ਦੇ ਦਿੱਤੀ ਸੀ। ਪੁਲਿਸ ਨੇ ਇਸ ਕੇਸ ਵਿੱਚ ਜਥੇਦਾਰ ਧਰਮਪੁਰਾ ਦੇ ਬੇਟੇ ਤੇ ਉਸ ਦੇ ਭਾਣਜੇ ਨੂੰ ਫਿਰੌਤੀ ਦੀ ਰਕਮ ਸਣੇ ਗ੍ਰਿਫਤਾਰ ਕਰ ਲਿਆ ਹੈ।

ਟਾਪ ਹੈਡਲਾਈਨ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ

Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget