ਪੜਚੋਲ ਕਰੋ

ਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਡੇਰਾ ਸਿਰਸਾ ਨਹੀਂ ਗਿਆ ਤਾਂ ਸਜ਼ਾ ਕਿਉਂ ਭੁਗਤੀ..?

ਐਸਜੀਪੀਸੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਇਸ ਬਿਆਨ ਨੇ 7 ਮਹੀਨੇ ਪਹਿਲਾਂ ਹੋਈ ਅਕਾਲ ਤਖਤ ਸਾਹਿਬ ਦੀ ਕਾਰਵਾਈ 'ਤੇ ਵੱਡੇ ਸਵਾਲ ਖੜੇ ਕਰ ਦਿੱਤੇ ਹਨ। ਅਜਿਹਾ ਇਸ ਲਈ ਹੋਇਆ ਕਿਉਂਕਿ ਗੋਬਿੰਦ ਸਿੰਘ ਲੌਂਗੋਵਾਲ ਕਹਿ ਰਹੇ ਨੇ ਕਿ ਉਹ ਕਦੇ ਡੇਰਾ ਸਿਰਸਾ ਨਹੀਂ ਗਏ ਤੇ ਨਾ ਹੀ ਕਦੇ ਉਨ੍ਹਾਂ ਸਿਰਸਾ ਹਮਾਇਤੀਆਂ ਤੋਂ ਵੋਟਾਂ ਮੰਗੀਆਂ ਹਨ।
  • ਕਮੇਟੀ ਪ੍ਰਧਾਨ ਦਾ ਇਹ ਬਿਆਨ ਕਈ ਸਵਾਲ ਖੜ੍ਹੇ ਕਰਦਾ ਹੈ ਕਿ ਜੇ ਗੋਬਿੰਦ ਸਿੰਘ ਲੋਂਗੋਵਾਲ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਨਹੀਂ ਗਏ ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਕਿਉਂ ਦਿੱਤਾ ਗਿਆ?
  • ਜੇ ਗੋਬਿੰਦ ਸਿੰਘ ਲੌਂਗੋਵਾਲ ਦੀ ਗਲਤੀ ਹੈ ਹੀ ਨਹੀਂ ਸੀ ਤਾਂ ਸਜ਼ਾ ਮਿਲਣ ਵੇਲੇ ਲੋਂਗੋਵਾਲ ਨੇ ਆਵਾਜ਼ ਕਿਉਂ ਨਹੀਂ ਚੁੱਕੀ?
  • ਜੇ ਗੋਬਿੰਦ ਸਿੰਘ ਲੋਂਗੋਵਾਲ ਬੇਗੁਨਾਹ ਹਨ ਤਾਂ ਉਨਾਂ ਨੇ ਤਨਖਾਹੀਏ ਵਜੋਂ ਲੱਗੀ ਸਜ਼ਾ ਕਿਉਂ ਭੁਗਤੀ?
  • ਜੇ ਗੋਬਿੰਦ ਸਿੰਘ ਲੋਂਗੋਵਾਲ ਦਾ ਇਹ ਬਿਆਨ ਸੱਚਾ ਹੈ ਤਾਂ ਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਾਂਚ ਕਮੇਟੀ ਨੇ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ?
  • ਕੀ ਸ੍ਰੀ ਅਕਾਲ ਤਖਤ ਸਾਹਿਬ ਅਤੇ ਐਸਜੀਪੀਸੀ ਵੱਲੋਂ ਬਿਨਾਂ ਗਲਤੀ ਤੇ ਕਿਸੇ ਸਿੱਖ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ?
  ਇਹ ਸਾਰੇ ਸਵਾਲ ਛੋਟੇ ਸਵਾਲ ਨਹੀਂ ਬਲਕਿ ਸਿੱਖਾਂ ਦੀਆਂ ਦੋ ਸਿਰਮੌਰ ਸੰਸਥਾਵਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਗਰਿਮਾ 'ਤੇ ਉੱਠੇ ਵੱਡੇ ਸਵਾਲ ਹਨ। ਗੋਬਿੰਦ ਸਿੰਘ ਲੋਂਗੋਵਾਲ ਇਸ ਵਕਤ ਸ਼੍ਰੋਮਣੀ ਸੰਸਥਾ ਦੇ ਪ੍ਰਧਾਨ ਹਨ ਇਸ ਕਰ ਕੇ ਉਨ੍ਹਾਂ ਦੇ ਇਸ ਬਿਆਨ ਨੂੰ ਵੀ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਅੱਜ ਪੱਤਰਕਾਰ ਮਿਲਣੀ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਅਕਾਲੀ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ। ਇਸ ਦੌਰਾਨ ਤਨਖ਼ਾਹੀਆ ਕਰਾਰ ਦੇਣ ਵਾਲੇ ਮੁੱਦੇ 'ਤੇ ਉਨ੍ਹਾਂ ਲੌਂਗੋਵਾਲ ਦਾ ਬਚਾਅ ਕਰਨ ਦੀ ਕੋਸ਼ਿਸ਼ ਵੀ ਕੀਤੀ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਨੇ ਬੇਗੁਨਾਹ ਕਰ ਕੇ ਬਰੀ ਕਰ ਦਿੱਤਾ ਸੀ। ਹਾਲਾਂਕਿ, ਚੰਦੂਮਾਜਰਾ ਸਾਹਬ ਵੀ ਤਕਨੀਕੀ ਤੌਰ 'ਤੇ ਗ਼ਲਤ ਬਿਆਨ ਕਰ ਰਹੇ ਹਨ, ਕਿਉਂਕਿ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਬੇਗੁਨਾਹ ਸਾਬਤ ਨਹੀਂ ਕੀਤਾ ਗਿਆ ਸੀ ਬਲਕਿ ਦੋਸ਼ੀ ਮੰਨਦਿਆਂ ਸਜ਼ਾ ਲਾਈ ਗਈ ਸੀ ਜਿਹੜੀ ਉਨ੍ਹਾਂ ਹੋਰਨਾਂ ਸਾਰੇ ਲੀਡਰਾਂ ਸਮੇਤ ਪੂਰੀ ਵੀ ਕੀਤੀ ਸੀ। ਗੋਬਿੰਦ ਸਿੰਘ ਦੇ ਇਸ ਬਿਆਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐੱਸ.ਜੀ.ਪੀ.ਸੀ. ਦੀ ਉਸ ਜਾਂਚ ਕਮੇਟੀ ਦੇ ਜਵਾਬ ਦੀ ਉਡੀਕ ਸਭ ਨੂੰ ਉਡੀਕ ਰਹੇਗੀ, ਜਿਸ ਵਿੱਚ ਸਾਬਕਾ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਵੀ ਸ਼ਾਮਿਲ ਸਨ।

ਟਾਪ ਹੈਡਲਾਈਨ

Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
Embed widget