ਪੜਚੋਲ ਕਰੋ

ਕੋਰੋਨਾਵਾਇਰਸ ਦੇ ਕਹਿਰ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੈਨੇਜਰਾਂ ਨੂੰ ਨਿਰਦੇਸ਼

ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸੰਗਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪਰਕਰਮਾ ਅੰਦਰ ਅਨਾਊਂਸਮੈਂਟ ਕੀਤੀ ਜਾ ਰਹੀ ਹੈ। ਸੰਗਤਾਂ ਨੂੰ ਇੱਕ-ਦੂਸਰੇ ਤੋਂ ਦੂਰੀ ਬਣਾ ਕੇ ਚੱਲਣ ਲਈ ਪ੍ਰੇਰਿਆ ਜਾ ਰਿਹਾ ਹੈ।

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸੰਗਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪਰਕਰਮਾ ਅੰਦਰ ਅਨਾਊਂਸਮੈਂਟ ਕੀਤੀ ਜਾ ਰਹੀ ਹੈ। ਸੰਗਤਾਂ ਨੂੰ ਇੱਕ-ਦੂਸਰੇ ਤੋਂ ਦੂਰੀ ਬਣਾ ਕੇ ਚੱਲਣ ਲਈ ਪ੍ਰੇਰਿਆ ਜਾ ਰਿਹਾ ਹੈ। ਕੋਰੋਨਾਵਾਇਰਸ ਨੂੰ ਲੈ ਕੇ ਬਣੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪ੍ਰਬੰਧਕੀ ਨਿਰਦੇਸ਼ ਜਾਰੀ ਕਰਦਿਆਂ ਰੋਜ਼ਾਨਾ ਦੀ ਮਰਿਆਦਾ ਨਿਭਾਉਣ ਲਈ ਲੋੜੀਂਦਾ ਪਰ ਘੱਟ ਤੋਂ ਘੱਟ ਸਟਾਫ਼ ਗੁਰਦੁਆਰਾ ਸਾਹਿਬਾਨ ਅੰਦਰ ਹਾਜ਼ਰ ਰੱਖਣ ਲਈ ਕਿਹਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਹਰ ਤਰ੍ਹਾਂ ਸੁਚੇਤ ਰਹਿਣ ਲਈ ਆਖਿਆ। ਸ਼੍ਰੋਮਣੀ ਕਮੇਟੀ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਗੁਰਦੁਆਰਾ ਸਾਹਿਬਾਨ ਵਿਖੇ ਰੋਜ਼ਾਨਾ ਦੀ ਮਰਿਆਦਾ ਨਿਭਾਉਣ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ। ਇਸ ਨੂੰ ਲੈ ਕੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਲਗਾਤਾਰ ਹਾਜ਼ਰ ਰਹਿਣ ਤੇ ਇਸ ਦੇ ਨਾਲ ਹੀ ਗ੍ਰੰਥੀ ਸਿੰਘ, ਰਾਗੀ ਸਿੰਘ, ਅਕਾਊਂਟੈਂਟ, ਕੈਸ਼ੀਅਰ ਤੇ ਹੋਰ ਲੋੜੀਂਦੇ ਪਰ ਘੱਟ ਤੋਂ ਘੱਟ ਸਟਾਫ਼ ਦੀ ਵੀ ਹਰ ਸਮੇਂ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਸਟਾਫ਼ ਲਈ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਬੰਧ ਕੀਤੇ ਜਾਣ।

ਟਾਪ ਹੈਡਲਾਈਨ

ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget