ਪੜਚੋਲ ਕਰੋ

ਹਲਦੀਰਾਮ ਨੇ ਭੁਜੀਆ ਦੇ ਪੈਕੇਟ 'ਤੇ ਛਾਪੀ ਹਰਿਮੰਦਰ ਸਾਹਿਬ ਦੀ ਫੋਟੋ, ਨੋਟਿਸ ਜਾਰ

ਅੰਮ੍ਰਿਤਸਰ: ਹਲਦੀਰਾਮ ਭੁਜੀਆਵਾਲਾ ਕੰਪਨੀ ਵੱਲੋਂ ਨਮਕੀਨ ਦੇ ਪੈਕਟ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੀ ਤਸਵੀਰ ਛਾਪ ਦਿੱਤੀ ਹੈ। ਇਸ ਨਾਲ ਸਿੱਖਾਂ ਵਿੱਚ ਭਾਰੀ ਰੋਸ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਹਲਦੀਰਾਮ ਨਮਕੀਨ ਦੇ ਪੈਕਟ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਪੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਗੰਭੀਰ ਨੋਟਿਸ ਲਿਆ ਹੈ।

ਹਲਦੀਰਾਮ ਨੇ ਭੁਜੀਆ ਦੇ ਪੈਕੇਟ 'ਤੇ ਛਾਪੀ ਹਰਿਮੰਦਰ ਸਾਹਿਬ ਦੀ ਫੋਟੋ, ਨੋਟਿਸ ਜਾਰ

ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦੇ ਧਾਰਮਿਕ ਕੇਂਦਰੀ ਅਸਥਾਨ ਹੋਣ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਹਨ। ਇਸ ਪਾਵਨ ਅਸਥਾਨ ਦੀ ਪਵਿੱਤਰਤਾ ਤੇ ਸਤਿਕਾਰ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਲਦੀਰਾਮ ਕੰਪਨੀ ਵੱਲੋਂ ਨਮਕੀਨ ਦੇ ਪੈਕਟ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਕਾਰਨ ਸਿੱਖ ਜਗਤ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਸਬੰਧਤ ਕੰਪਨੀ ਦੀ ਇਹ ਬਿਲਕੁਲ ਗਲਤ ਕਾਰਵਾਈ ਹੈ ਜਿਸ ਲਈ ਸਬੰਧਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹਲਦੀਰਾਮ ਨਮਕੀਨ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਪੈਕਟ ਬਾਜ਼ਾਰ ਤੋਂ ਨਾ ਖ਼ਰੀਦ ਕੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇ।

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget