ਪੜਚੋਲ ਕਰੋ

ਗੁਰਦਾਸ ਮਾਨ ਖਿਲਾਫ ਡਟੀ ਸ਼੍ਰੋਮਣੀ ਕਮੇਟੀ

ਪੰਜਾਬੀ ਗਾਇਕ ਗੁਰਦਾਸ ਮਾਨ ਦਾ ਬੇਹੱਦ ਵਿਰੋਧ ਹੋ ਰਿਹਾ ਹੈ। ਸਾਹਿਤਕ ਧਾਰਮਿਕ ਜਥੇਬੰਦੀਆਂ ਉਨ੍ਹਾਂ ਦੇ ਇੱਕ ਰਾਸ਼ਟਰ, ਇੱਕ ਭਾਸ਼ਾ ਵਾਲੇ ਬਿਆਨ ਦੀ ਅਲੋਚਨਾ ਕਰ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਵੀ ਇਸ ਦਾ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰਦਾਸ ਮਾਨ ਵੱਲੋਂ ਪੰਜਾਬੀ ਭਾਸ਼ਾ ਨੂੰ ਨੀਵਾਂ ਦਿਖਾਉਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਮਾਂ ਬੋਲੀ ਪੰਜਾਬੀ ਨੂੰ ਨੀਵੀਂ ਦਰਸਾਉਣ ਵਾਲਾ ਪੰਜਾਬੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਨੂੰ ਆਪਣੀ ਗਲਤੀ ਲਈ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਗੁਰਦਾਸ ਮਾਨ ਦਾ ਬੇਹੱਦ ਵਿਰੋਧ ਹੋ ਰਿਹਾ ਹੈ। ਸਾਹਿਤਕ ਧਾਰਮਿਕ ਜਥੇਬੰਦੀਆਂ ਉਨ੍ਹਾਂ ਦੇ ਇੱਕ ਰਾਸ਼ਟਰ, ਇੱਕ ਭਾਸ਼ਾ ਵਾਲੇ ਬਿਆਨ ਦੀ ਅਲੋਚਨਾ ਕਰ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਵੀ ਇਸ ਦਾ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰਦਾਸ ਮਾਨ ਵੱਲੋਂ ਪੰਜਾਬੀ ਭਾਸ਼ਾ ਨੂੰ ਨੀਵਾਂ ਦਿਖਾਉਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਮਾਂ ਬੋਲੀ ਪੰਜਾਬੀ ਨੂੰ ਨੀਵੀਂ ਦਰਸਾਉਣ ਵਾਲਾ ਪੰਜਾਬੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਨੂੰ ਆਪਣੀ ਗਲਤੀ ਲਈ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ। ਦਰਅਸਲ ਸੰਗੀਤਕ ਸ਼ੋਅ ਕਰਨ ਕੈਨੇਡਾ ਪਹੁੰਚੇ ਗੁਰਦਾਸ ਮਾਨ ਨੂੰ ਹਿੰਦੀ ਨਾਲ ਹੇਜ ਕਰਨਾ ਮਹਿੰਗਾ ਪੈ ਰਿਹਾ ਹੈ। ਕੈਨੇਡਾ ਸਣੇ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਸਾਰੀ ਦੁਨੀਆ ’ਚ ਵਸੇ ਪੰਜਾਬੀ ਪ੍ਰੇਮੀਆਂ ਨੂੰ ਗੁਰਦਾਸ ਮਾਨ ਦੇ ਬਾਈਕਾਟ ਦੀ ਅਪੀਲ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਦਾ ਸ਼ੋਅ ਵੇਖਣ ਆਏ ਦਰਸ਼ਕਾਂ ’ਚੋਂ ਵੱਡੀ ਗਿਣਤੀ ਲੋਕ ਟਿਕਟਾਂ ਪਾੜ ਕੇ ਪ੍ਰਦਰਸ਼ਨ ’ਚ ਸ਼ਾਮਲ ਹੋ ਰਹੇ ਹਨ। ਕਾਬਲੇਗੌਰ ਕੈਨੇਡਾ ਆਏ ਗਾਇਕ ਗੁਰਦਾਸ ਮਾਨ ਨੇ ਰੇਡੀਓ ਇੰਟਰਵਿਊ, ਪੱਤਰਕਾਰ ਸੰਮੇਲਨ ਤੇ ਹੋਰ ਥਾਵਾਂ ’ਤੇ ਭਾਰਤ ਨੂੰ ਇੱਕ ਭਾਸ਼ੀ ਦੇਸ਼ ਬਣਾਉਣ ਤੇ ਪੰਜਾਬੀ ਦੇ ਨਾਲ-ਨਾਲ ਹਿੰਦੀ ਨੂੰ ਮਾਸੀ ਵਾਲਾ ਸਤਿਕਾਰ ਦੇਣ ਦੀ ਗੱਲ ’ਤੇ ਵਾਰ-ਵਾਰ ਜ਼ੋਰ ਦਿੱਤਾ ਸੀ। ਇਸ ਦਾ ਪੰਜਾਬੀ ਪ੍ਰੇਮੀਆਂ ਨੇ ਸਖਤ ਨੋਟਿਸ ਲਿਆ ਤੇ ਉਸ ਖਿਲਾਫ਼ ਰੋਹ ਪ੍ਰਚੰਡ ਹੋ ਗਿਆ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget