ਪੜਚੋਲ ਕਰੋ

ਸਿੱਖ ਰੈਫਰੈਂਸ ਲਾਈਬ੍ਰੇਰੀ 'ਚੋਂ ਇਹ 'ਖ਼ਜ਼ਾਨਾ' ਹੋਇਆ ਗ਼ਾਇਬ, SGPC ਨੇ ਤਿਆਰ ਕੀਤੀ ਲਿਸਟ

ਡਾ. ਰੂਪ ਸਿੰਘ ਨੇ ਪ੍ਰਕਾਸ਼ਤ ਖ਼ਬਰਾਂ ਵਿੱਚ ਵੱਡੀ ਕੀਮਤ ’ਤੇ ਵੇਚੇ ਗਏ ਹੱਥ ਲਿਖਤ ਸਰੂਪ ਬਾਰੇ ਕਿਹਾ ਕਿ ਇਸ ਬਾਰੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜੋ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਸਰ: ਆਪ੍ਰੇਸ਼ਨ ਬਲੂ ਸਟਾਰ ਸਮੇਂ ਸਿੱਖ ਰੈਫ਼ਰੈਂਸ ਲਾਈਬ੍ਰੇਰੀ ਵਿਚਲਾ ਕੀਮਤੀ ਸਾਹਿਬ ਫ਼ੌਜ ਵੱਲੋਂ ਹਾਲੇ ਤਕ ਵਾਪਸ ਨਾ ਕੀਤੇ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਸੂਚੀ ਤਿਆਰ ਕਰ ਲਈ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਮੈਂਬਰਾਂ ਨੇ ਇਸ ਬਾਰੇ ਪਹਿਲਾਂ ਬੈਠਕ ਕੀਤੀ ਅਤੇ ਫਿਰ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਨੂੰ ਚੋਰੀ ਹੋਏ ਕੀਮਤੀ ਗ੍ਰੰਥਾਂ ਤੇ ਹੋਰ ਸਾਹਿਤ ਬਾਰੇ ਦੱਸਿਆ। ਐਸਜੀਪੀਸੀ ਮੁਤਾਬਕ ਹਾਲੇ ਵੀ ਸੈਂਕੜੇ ਹੱਥ ਲਿਖਤ ਪਾਵਨ ਸਰੂਪ ਅਤੇ 11 ਹਜ਼ਾਰ ਤੋਂ ਵੱਧ ਪੁਸਤਕਾਂ ਵਾਪਸ ਨਹੀਂ ਕੀਤੀਆਂ ਗਈਆਂ। ਡਾ. ਰੂਪ ਸਿੰਘ ਨੇ ਦੱਸਿਆ ਕਿ ਸੰਨ 1984 'ਚ ਸਿੱਖ ਰੈਫਰੈਂਸ ਲਾਈਬ੍ਰੇਰੀ ਵਿੱਚ ਕੁੱਲ 512 ਪਾਵਨ ਸਰੂਪ ਸਨ। ਇਨ੍ਹਾਂ 'ਚ 205 ਹੱਥ ਲਿਖਤ ਸਰੂਪ ਵੀ ਸ਼ਾਮਲ ਹਨ, ਜੋ ਵਾਪਿਸ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਕਿ 307 ਹੱਥ ਲਿਖਤ ਪਾਵਨ ਸਰੂਪ ਸਰਕਾਰ ਨੇ ਹਾਲੇ ਤਕ ਵਾਪਸ ਨਹੀਂ ਕੀਤੇ ਗਏ। ਇਸ ਤੋਂ ਬਿਨਾਂ ਕਰੀਬ 11,107 ਹੱਥ ਲਿਖਤ ਕਿਤਾਬਾਂ ਵੀ ਸਰਕਾਰ ਵੱਲੋਂ ਵਾਪਸ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਿਕਾਰਡ ਮੁਤਾਬਕ ਲਾਇਬ੍ਰੇਰੀ ਵਿਚ 24999 ਪੁਸਤਕਾਂ, 560 ਹੱਥ ਲਿਖਤ ਪਾਵਨ ਸਰੂਪ ਅਤੇ 1398 ਹੱਥ ਲਿਖਤ ਪੋਥੀਆਂ ਮੌਜੂਦ ਹਨ। ਸਿੱਖ ਰੈਫਰੈਂਸ ਲਾਈਬ੍ਰੇਰੀ 'ਚੋਂ ਇਹ 'ਖ਼ਜ਼ਾਨਾ' ਹੋਇਆ ਗ਼ਾਇਬ, SGPC ਨੇ ਤਿਆਰ ਕੀਤੀ ਲਿਸਟ ਮੁੱਖ ਸਕੱਤਰ ਨੇ ਕਿਹਾ ਕਿ ਉਸ ਸਮੇਂ ਸਰਕਾਰ ਨੇ ਕੁਲਵੰਤ ਸਿੰਘ ਨੂੰ ਸਿੱਖ ਲਾਈਬ੍ਰੇਰੀ ਦਾ ਕੀਮਤੀ ਸਾਮਾਨ ਵਾਪਸ ਕੀਤਾ ਸੀ ਜੋ ਕਿ ਅੱਜ ਦੀ ਮੀਟਿੰਗ 'ਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਤਕਰੀਬਨ 85 ਪੱਤਰ ਲਿਖ ਕੇ ਲੰਮੇ ਅਰਸੇ ਤੋਂ ਸਰਕਾਰਾਂ ਪਾਸੋਂ ਲਾਇਬ੍ਰੇਰੀ ਦੇ ਸਮਾਨ ਦੀ ਵਾਪਸੀ ਮੰਗ ਰਹੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 1984 ਤੋਂ ਬਾਅਦ ਹੁਣ ਤੱਕ ਸ਼੍ਰੋਮਣੀ ਕਮੇਟੀ ਵਿਚ 17 ਸਕੱਤਰ, 18 ਲਾਇਬ੍ਰੇਰੀ ਇੰਚਾਰਜ, 2 ਡਾਇਰੈਕਟਰ ਅਤੇ 8 ਲਾਇਬ੍ਰੇਰੀਅਨ ਸੇਵਾ ਨਿਭਾ ਚੁੱਕੇ ਹਨ। ਜੇਕਰ ਲਾਇਬ੍ਰੇਰੀ ਦਾ ਸਾਰਾ ਸਮਾਨ ਵਾਪਸ ਆ ਗਿਆ ਸੀ ਤਾਂ ਉਹ ਇਨ੍ਹਾਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਨਜ਼ਰ ਕਿਉਂ ਨਾ ਪਿਆ। ਡਾ. ਰੂਪ ਸਿੰਘ ਨੇ ਪ੍ਰਕਾਸ਼ਤ ਖ਼ਬਰਾਂ ਵਿੱਚ ਵੱਡੀ ਕੀਮਤ ’ਤੇ ਵੇਚੇ ਗਏ ਹੱਥ ਲਿਖਤ ਸਰੂਪ ਬਾਰੇ ਕਿਹਾ ਕਿ ਇਸ ਬਾਰੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜੋ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget