ਪੜਚੋਲ ਕਰੋ

ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਜੇਲ੍ਹਾਂ 'ਚੋਂ ਨਹੀਂ ਛੱਡ ਰਹੀਆਂ ਸਰਕਾਰਾਂ, ਬਲਾਤਕਾਰ ਤੇ ਕਤਲ ਦੇ ਦੋਸ਼ੀ ਰਾਮ ਰਹੀਮ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ: ਸ਼੍ਰੋਮਣੀ ਕਮੇਟੀ

ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਤੋਂ ਬਾਹਰ ਨਹੀਂ ਲਿਆ ਰਹੀਆਂ, ਜਦਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਜੋ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਇੱਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਆਖਿਆ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਣ ਵਾਲਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਤੋਂ ਬਾਹਰ ਨਹੀਂ ਲਿਆ ਰਹੀਆਂ, ਜਦਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਜੋ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ।

ਸਿੱਖ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਉਣ ’ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਜਦਕਿ ਡੇਰਾ ਮੁਖੀ ਜਿਸ ਦਾ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ ਤੇ ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਤੇ ਸਰਕਾਰਾਂ ਸਦਾ ਮੇਹਰਬਾਨ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਹਰਿਆਣਾ ਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਦੇ ਚੁੱਕੀ ਹੈ ਤੇ ਹੁਣ ਫਿਰ ਸੰਗਰੂਰ ਚੋਣ ਸਮੇਂ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ, ਜੋ ਸਰਾਸਰ ਗਲਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Sidhu Moose Wala Murder Case: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਲਾਰੈਂਸ ਤੇ ਗੋਲਡੀ ਸਣੇ 5 ਗੈਂਗਸਟਰਾਂ ਨੇ ਰਚੀ ਸੀ ਕਤਲ ਦੀ ਸਾਜ਼ਿਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget