ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੇ ਵਿਵਾਦ 'ਤੇ ਬੋਲੇ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ

ਇਸ ਸਬੰਧੀ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗਾਇਕ ਸਿੱਧੂ ਨੇ ਮਾਈ ਭਾਗੋ ਦੀ ਤੁਲਨਾ ਕਰਕੇ ਸਿੱਖ ਧਰਮ ਨੂੰ ਠੇਸ ਪਹੁੰਚਾਈ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗਾਇਕਾਂ ਨੂੰ ਧਰਮ ਨਾਲ ਸਬੰਧਿਤ ਕੁਝ ਬੋਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਇੱਕ ਗੀਤ ਕਰਕੇ ਵਿਵਾਦ ਵਿੱਚ ਘਿਰ ਗਏ ਹਨ। ਇਸ ਗੀਤ ਵਿੱਚ ਮਾਈ ਭਾਗੋ 'ਤੇ ਟਿੱਪਣੀ ਕੀਤੀ ਗਈ ਹੈ। ਇਸ ਸਬੰਧੀ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗਾਇਕ ਸਿੱਧੂ ਨੇ ਮਾਈ ਭਾਗੋ ਦੀ ਤੁਲਨਾ ਕਰਕੇ ਸਿੱਖ ਧਰਮ ਨੂੰ ਠੇਸ ਪਹੁੰਚਾਈ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗਾਇਕਾਂ ਨੂੰ ਧਰਮ ਨਾਲ ਸਬੰਧਿਤ ਕੁਝ ਬੋਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਇਸ ਦੇ ਨਾਲ ਹੀ ਪਾਕਿਸਤਾਨ ਵਿੱਚ ਸਿੱਖ ਲੜਕੀ ਦੇ ਧਰਮ ਪਰਿਵਰਤਨ ਦੇ ਮਸਲੇ 'ਤੇ ਉਨ੍ਹਾਂ ਕਿਹਾ ਕਿ ਅੱਜ ਲੜਕੀ ਦੇ ਪਰਿਵਾਰ ਵਾਲਿਆਂ ਪ੍ਰਦਰਸ਼ਨ ਕੀਤਾ ਹੈ ਪਰ ਕੁਝ ਦਿਨ ਪਹਿਲਾਂ ਬਿਆਨ ਆਇਆ ਸੀ ਕਿ ਲੜਕੀ ਵਾਪਸ ਆ ਗਈ ਹੈ। ਉਨ੍ਹਾਂ ਜਲਦ ਤੋਂ ਜਲਦ ਲੜਕੀ ਨੂੰ ਵਾਪਸ ਕਰਨ ਦੀ ਮੰਗ ਕੀਤੀ ਹੈ।

ਦੱਸ ਦੇਈਏ ਹਾਲ ਹੀ ‘ਚ ਸਿੱਧੂ ਦਾ ਨਵਾਂ ਗਾਣਾ ‘ਜੱਟੀ ਜਿਓਣੇ ਮੌੜ ਵਰਗੀ’ ਸੋਸ਼ਲ ਮੀਡੀਆ ਯੂ-ਟਿਊਬ ‘ਤੇ ਰਿਲੀਜ਼ ਹੋਇਆ ਹੈ। ਗਾਣਾ ਅਜੇ ਸਿਰਫ ਆਡੀਓ ‘ਚ ਆਇਆ ਹੈ ਪਰ ਇਸ ਦੇ ਆਉਂਦੇ ਹੀ ਗਾਣੇ ਨਾਲ ਇੱਕ ਵਿਵਾਦ ਜੁੜ ਗਿਆ ਹੈ। ਇਸ ਕਰਕੇ ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ ‘ਤੇ ਖੂਬ ਆਲੋਚਨਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

ਇਸ ਤੋਂ ਬਾਅਦ ਅੱਜ ਸਵੇਰੇ ਹੀ ਉਸ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਆਪਣੇ ਗਾਣੇ ‘ਚ ਮਾਈ ਭਾਗੋ ਜੀ ਦਾ ਨਾਂ ਲੈਣ ‘ਤੇ ਆਪਣੀ ਸਫਾਈ ਪੇਸ਼ ਕੀਤੀ ਤੇ ਨਾਲ ਹੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਫੈਨਜ਼ ਤੋਂ ਮੁਆਫੀ ਵੀ ਮੰਗੀ। ਇਸ ਦੇ ਨਾਲ ਉਨ੍ਹਾਂ ਨੇ ਵੀਡੀਓ ‘ਚ ਆਪਣਾ ਗਾਣਾ ਲੀਕ ਹੋਣ ਦੀ ਗੱਲ ਕੀਤੀ ਤੇ ਗਾਣੇ ਦੇ ਬੋਲ ਬਦਲਣ ਦੀ ਗੱਲ ਵੀ ਕੀਤੀ।

ਇਸ ਗਾਣੇ ‘ਤੇ ਭਖਦੇ ਵਿਵਾਦ ਕਰਕੇ ਸਿੱਖ ਜਥੇਬੰਦੀਆਂ ਵੱਲੋਂ ਬਠਿੰਡਾ ਦੇ ਐਸਐਸਪੀ ਨੂੰ ਲਿਖਤ ਸ਼ਿਕਾਇਤ ਦਿੱਤੀ ਗਈ ਹੈ। ਜਿਸ ‘ਚ ਉਸ ‘ਤੇ ਮਾਈ ਭਾਗੋ ਅਤੇ ਸਿੱਖਾਂ ਦੇ ਕੁਝ ਕਕਾਰਾਂ ‘ਤੇ ਗਲਤ ਗਾਣਾ ਗਾਉਣ ਦਾ ਇਲਜ਼ਾਮ ਲੱਗਾ ਪਰਚਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਅਐਸਐਪੀ ਨਾਨਕ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ਿਕਾਇਤ ਅੱਗੇ ਭੇਜ ਦਿੱਤੀ ਹੈ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੋਣ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget