ਪੜਚੋਲ ਕਰੋ

 bandi Singhs : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਵੱਲੋਂ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤ ਮੁਹਿੰਮ

bandi Singhs : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਹੈ।

 bandi Singhs :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਕੇਵਲ ਸਿੱਖਾਂ ਦਾ ਮਸਲਾ ਨਹੀਂ, ਸਾਰੇ ਧਰਮਾਂ ਦੇ ਇਨਸਾਫ਼ ਪਸੰਦ ਲੋਕ ਜੋ ਮਨੁੱਖੀ ਹੱਕਾਂ ਦੇ ਹਿਤੈਸ਼ੀ ਨੇ ਉਹ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਆਵਾਜ਼ ਬੁਲੰਦ ਕਾਰਨ। 
 
ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੀਤਾ ਗਿਆ ਸੀ। ਇਹ ਰੋਸ ਮਾਰਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਕਾਲੀਆਂ ਦਸਤਾਰਾਂ ਸਜਾ ਕੇ ਕੀਤਾ ਗਿਆ ਸੀ। ਇਸ ਮਾਰਚ 'ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਮੁਲਾਜ਼ਮ ਵੱਡੀ ਗਿਣਤੀ ’ਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਸਨ। 
 
ਉਨ੍ਹਾਂ ਕਿਹਾ ਸੀ ਕਿ ਕਿ ਪੰਜਾਬ ਦੇ ਕਈ ਸਿੱਖ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ 25 ਤੋਂ 30 ਸਾਲਾਂ ਤੋਂ ਬੰਦ ਹਨ। ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਸਿੰਘਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਪ੍ਰਧਾਨ ਮੰਤਰੀ ਮੋਦੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ ਅਤੇ ਉਨ੍ਹਾਂ ਦੀਆਂ ਉਮਰ ਕੈਦ ਦੀਆਂ ਸਜ਼ਾਵਾਂ ਮੁਆਫ਼ ਕਰਨ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Embed widget