ਪੜਚੋਲ ਕਰੋ

Highcourt News: ਰਾਮ ਰਹੀਮ ਖ਼ਿਲਾਫ਼ ਮੁੜ ਹਾਈਕੋਰਟ ਪਹੁੰਚੀ SGPC, 7 ਨਵੰਬਰ ਨੂੰ ਹੋਵੇਗੀ ਸੁਣਵਾਈ, ਜਾਣੋ ਇਸ ਵਾਰ ਕੀ ਹੈ ਪੂਰਾ ਮਾਮਲਾ ?

ਹੁਣ SGPC ਨੇ ਅਦਾਲਤ 'ਚ ਪਾਈ ਪਟੀਸ਼ਨ 'ਚ ਕਿਹਾ ਹੈ ਕਿ ਜਦੋਂ ਸੰਮਨ ਰੱਦ ਹੋਏ ਤਾਂ ਰਾਮ ਰਹੀਮ 'ਤੇ ਬਲਾਤਕਾਰ ਅਤੇ ਕਤਲ ਦਾ ਦੋਸ਼ ਨਹੀਂ ਸੀ। ਜਦੋਂਕਿ ਹੁਣ ਡੇਰਾ ਮੁਖੀ ਨੂੰ ਕਤਲ ਅਤੇ ਬਲਾਤਕਾਰ ਦੇ ਕੇਸਾਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ।

SGPC News: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ(Gurmeet Ram rahim) ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਸ ਨਾਲ ਸਬੰਧਤ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦਈਏ ਕਿ ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿੱਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ 7 ਨਵੰਬਰ ਨੂੰ ਹੋਵੇਗੀ।

ਕੀ ਹੈ ਪੂਰਾ ਮਾਮਲਾ

2007 ਵਿੱਚ ਡੇਰਾ ਮੁਖੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਧਾਰਿਆ ਸੀ ਜਿਸ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ। ਉਦੋਂ ਅਕਾਲ ਤਖ਼ਤ ਨੇ ਡੇਰਾ ਮੁਖੀ ਅਤੇ ਉਸ ਦੇ ਸਮਰਥਕਾਂ ਦਾ ਬਾਈਕਾਟ ਕਰਨ ਦਾ ਹੁਕਮ ਦਿੱਤਾ ਸੀ। ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। 2015 ਵਿੱਚ ਬਠਿੰਡਾ ਜ਼ਿਲ੍ਹਾ ਅਦਾਲਤ ਨੇ ਸੰਮਨ (ਪਟੀਸ਼ਨ) ਨੂੰ ਰੱਦ ਕਰ ਦਿੱਤਾ ਸੀ।

ਹੁਣ SGPC ਨੇ ਅਦਾਲਤ 'ਚ ਪਾਈ ਪਟੀਸ਼ਨ 'ਚ ਕਿਹਾ ਹੈ ਕਿ ਜਦੋਂ ਸੰਮਨ ਰੱਦ ਹੋਏ ਤਾਂ ਰਾਮ ਰਹੀਮ 'ਤੇ ਬਲਾਤਕਾਰ ਅਤੇ ਕਤਲ ਦਾ ਦੋਸ਼ ਨਹੀਂ ਸੀ। ਜਦੋਂਕਿ ਹੁਣ ਡੇਰਾ ਮੁਖੀ ਨੂੰ ਕਤਲ ਅਤੇ ਬਲਾਤਕਾਰ ਦੇ ਕੇਸਾਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਜਿਹੇ 'ਚ ਸੁਣਵਾਈ ਹੋਣੀ ਚਾਹੀਦੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਨੂੰ ਨੋਟਿਸ ਜਾਰੀ ਨਹੀਂ ਕੀਤਾ ਹੈ। ਅਦਾਲਤ ਇਸ ਮਾਮਲੇ ਦੀ ਅਗਲੇ ਮਹੀਨੇ ਸੁਣਵਾਈ ਕਰੇਗੀ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget