ਪੜਚੋਲ ਕਰੋ
Advertisement
ਸ਼੍ਰੋਮਣੀ ਕਮੇਟੀ ਨੇ ਫਾਰਗ ਕੀਤੇ 523 ਮੁਲਾਜ਼ਮਾਂ ਨੂੰ ਕੀਤਾ ਬਹਾਲ
ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਮੁਲਾਜ਼ਮਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਇਸ ਦੌਰਾਨ ਹੁਣ ਕਮੇਟੀ 553 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ।
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਪਹਿਲਾਂ ਫਾਰਗ ਕੀਤੇ ਗਏ 523 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਮੁਲਾਜ਼ਮਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਇਸ ਦੌਰਾਨ ਹੁਣ ਕਮੇਟੀ 523 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ।
ਦੱਸ ਦੇਈਏ ਕਿ ਪਿਛਲੇ 13 ਦਿਨਾਂ ਤੋਂ ਇਹ ਮੁਲਾਜ਼ਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਸਨ। ਬਹਾਲ ਕੀਤੇ ਜਾਣ ਤੋਂ ਬਾਅਦ ਹੜਤਾਲੀ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਤੇ ਰੋਸ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਇਹ ਸਾਰੇ 523 ਮੁਲਾਜ਼ਮ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ ਗਏ ਸੀ। ਜਦੋਂ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਰਜਭਾਰ ਸੰਭਾਲਿਆ ਤਾਂ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ 'ਤੇ ਬੇਨਿਯਮੀਆਂ ਦੇ ਇਲਜ਼ਾਮ ਲੱਗੇ ਸਨ। ਇਸ ਲਈ ਇਨ੍ਹਾਂ ਨੂੰ ਫਾਰਗ ਕਰ ਦਿੱਤਾ ਗਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪਟਿਆਲਾ
ਲਾਈਫਸਟਾਈਲ
ਵਿਸ਼ਵ
Advertisement