ਪੜਚੋਲ ਕਰੋ

ਬੇਅਦਬੀ ਮਾਮਲਿਆਂ ਬਾਰੇ ਕਲੋਜ਼ਰ ਰਿਪੋਰਟ 'ਤੇ ਸ਼੍ਰੋਮਣੀ ਕਮੇਟੀ ਦਾ ਐਕਸ਼ਨ

ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਸੌਂਪਣ ਮਗਰੋਂ ਮਾਹੌਲ ਗਰਮਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਕਲੋਜ਼ਰ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਇਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੁੱਧਵਾਰ ਨੂੰ ਹੋਈ ਇਕੱਤਰਤਾ ਵਿੱਚ ਇਹ ਫੈਸਲਾ ਲਿਆ ਗਿਆ।

ਅੰਮ੍ਰਿਤਸਰ: ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਸੌਂਪਣ ਮਗਰੋਂ ਮਾਹੌਲ ਗਰਮਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਕਲੋਜ਼ਰ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਇਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੁੱਧਵਾਰ ਨੂੰ ਹੋਈ ਇਕੱਤਰਤਾ ਵਿੱਚ ਇਹ ਫੈਸਲਾ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਦੀ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ। ਇਸ ਸਬੰਧੀ ਅਗਲੀ ਕਾਰਵਾਈ ਕਾਨੂੰਨੀ ਮਾਹਿਰਾਂ ਦੀ ਰਾਏ ਨਾਲ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਵੀ ਕਲੋਜ਼ਰ ਰਿਪੋਰਟ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ ਸੀ। ਦੂਜੇ ਪਾਸੇ ਕਾਂਗਰਸ ਇਸ ਨੂੰ ਡਰਾਮਾ ਕਰਾਰ ਦੇ ਰਹੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਸੀਬੀਆਈ ਕੇਂਦਰ ਸਰਕਾਰ ਅਧੀਨ ਕੰਮ ਕਰਦੀ ਹੈ ਜਿਸ ਵਿੱਚ ਅਕਾਲੀ ਦਲ ਭਾਈਵਾਲ ਹੈ। ਇਸ ਲਈ ਸਭ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ।

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget