ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਤੇ ਹਰਿਆਣਾ ਦੀ ਸੰਗਤ ਲਈ ਫਰੀ ਬੱਸ ਸੇਵਾ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਫਰੀ ਬੱਸ ਸੇਵਾ ਸ਼ੁਰੂ ਕੀਤੀ ਹੈ। ਸ਼੍ਰੋਮਣੀ ਕਮੇਟੀ ਦੀਆਂ ਏਸੀ ਬੱਸਾਂ ਸ਼ਰਧਾਲੂਆਂ ਨੂੰ ਮਾਝਾ, ਮਾਲਵਾ ਤੇ ਦੁਆਬਾ ਵਿੱਚੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਲੈ ਕੇ ਆਉਣਗੀਆਂ। ਇਹ ਸੇਵਾ ਉਨ੍ਹਾਂ ਲੋਕਾਂ ਲਈ ਹੈ ਜੋ ਆਰਥਿਕ ਥੋੜਾਂ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਨਹੀਂ ਕਰ ਪਾਉਂਦੇ। ਇਹ ਬੱਸਾਂ ਪੰਜਾਬ ਤੇ ਹਰਿਆਣਾ ਦੇ ਸ਼ਰਧਾਲੂਆਂ ਲਈ ਚਲਣਗੀਆਂ। ਇਸ ਤਹਿਤ ਸੋਮਵਾਰ ਨੂੰ ਪਹਿਲੀ ਬੱਸ ਭਾਈ ਗੁਰਦਾਸ ਹਾਲ ਤੋਂ ਰਵਾਨਾ ਕੀਤੀ ਗਈ। ਬੱਸ ਦੀ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ, ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪੰਜ ਵਿਸ਼ੇਸ਼ ਬੱਸਾਂ ਵਿੱਚੋਂ ਇੱਕ ਨੂੰ ਸੋਮਵਾਰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨ ਏਸੀ ਬੱਸਾਂ ਪੰਜਾਬ ਵਿਚਲੇ ਤਿੰਨ ਤਖ਼ਤਾਂ ਨਾਲ ਜੋੜੀਆਂ ਗਈਆਂ ਹਨ, ਜੋ ਮਾਝਾ, ਮਾਲਵਾ ਤੇ ਦੁਆਬਾ ਵਿੱਚੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਲੈ ਕੇ ਆਉਣਗੀਆਂ। ਇਸ ਤੋਂ ਇਲਾਵਾ ਇੱਕ ਬੱਸ ਹਰਿਆਣਾ ਵਿੱਚ ਕੁਰੂਕਸ਼ੇਤਰ ਵਿਖੇ ਸਥਾਪਤ ਸਿੱਖ ਮਿਸ਼ਨ ਕੇਂਦਰ ਨਾਲ ਜੋੜੀ ਗਈ ਹੈ, ਜੋ ਹਰਿਆਣਾ ਦੇ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟਿਕਾਉਣ ਵਾਸਤੇ ਲਿਆਉਣ ਤੇ ਛੱਡਣ ਦੀ ਮੁਫ਼ਤ ਸੇਵਾ ਕਰੇਗੀ।

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget