ਪੜਚੋਲ ਕਰੋ

ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲਿਆਂ ਲਈ ਐਸਜੀਪੀਸੀ ਵੱਲੋਂ ਵੱਡਾ ਐਲਾਨ, ਕਿਸਾਨ ਅੰਦੋਲਨ ਦੀ ਪੂਰੀ ਹਮਾਇਤ

ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਚਲਾਣਾ ਕਰ ਗਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਆਰਜ਼ੀ ਇਸ਼ਨਾਨ ਘਰ ਤੇ ਪਾਖਾਨੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ 7 ਦਸੰਬਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਅਰਦਾਸ ਸਮਾਗਮ ਵੀ ਕੀਤੇ ਜਾਣਗੇ।

ਐਸਜੀਪੀਸੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕਈ ਫੈਸਲੇ ਲੈਂਦਿਆਂ ਕਿਸਾਨੀ ਸੰਘਰਸ਼ ਦੀ ਭਰਵੀਂ ਹਮਾਇਤ ਕੀਤੀ ਗਈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਚਲਾਣਾ ਕਰ ਗਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਆਰਜ਼ੀ ਇਸ਼ਨਾਨ ਘਰ ਤੇ ਪਾਖਾਨੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਇਤਿਹਾਸਕ ਗੁਰਦੁਆਰਿਆਂ ਵਿਚ 7 ਦਸੰਬਰ ਨੂੰ ਅਰਦਾਸ ਸਮਾਗਮ ਕੀਤੇ ਜਾਣਗੇ। ਇਹ ਸਮਾਗਮ ਸਵੇਰੇ 8:00 ਤੋਂ 9:00 ਵਜੇ ਤੱਕ ਹੋਣਗੇ, ਜਿਨ੍ਹਾਂ ਵਿਚ ਕੀਰਤਨ ਉਪਰੰਤ ਅਰਦਾਸ ਹੋਵੇਗੀ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਹਰ ਗੁਰੂ ਘਰ ਵਿਚ ਇਸ ਦਿਨ ਕਿਸਾਨਾਂ ਲਈ ਅਰਦਾਸ ਕੀਤੀ ਜਾਵੇ।

ਉਨ੍ਹਾਂ ਭਾਰਤ ਸਰਕਾਰ ਦੀ ਕਰੜੀ ਨਿੰਦਾ ਅਤੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਾਲੇ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੰਗਨਾ ਰਾਨੌਤ ਵੱਲੋਂ ਬਜ਼ੁਰਗ ਮਾਤਾਵਾਂ ਖਿਲਾਫ਼ ਕੀਤੀ ਟਿੱਪਣੀ ਦੀ ਵੀ ਨਿੰਦਾ ਕੀਤੀ ਗਈ।

Vijay Mallya Assets Seized: ਫਰਾਂਸ 'ਚ ਵਿਜੇ ਮਾਲਿਆ ਦੀ 1.6 ਮਿਲੀਅਨ ਯੂਰੋ ਦੀ ਜਾਇਦਾਦ ਜ਼ਬਤ

ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਨੇ ਲਿਆ ਵੱਡਾ ਫੈਸਲਾ, ਹੈਰਾਨ ਹੋ ਜਾਵੇਗੀ ਕੇਂਦਰ ਸਰਕਾਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget