ਪੜਚੋਲ ਕਰੋ

ਕੋਰੋਨਾ ਦਾ ਭੈਅ: ਸ਼੍ਰੋਮਣੀ ਕਮੇਟੀ ਨੇ ਬਜਟ ਇਜਲਾਸ ਤਿੰਨ ਮਹੀਨੇ ਟਾਲਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਸਬੰਧੀ ਜਨਰਲ ਇਜਲਾਸ ਤਿੰਨ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਕੋਰੋਨਾਵਾਇਰਸ ਕਾਰਨ ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਅੰਮ੍ਰਿਤਸਰ ਵਿੱਚ ਅੱਜ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਸਬੰਧੀ ਜਨਰਲ ਇਜਲਾਸ ਤਿੰਨ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਕੋਰੋਨਾਵਾਇਰਸ ਕਾਰਨ ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਅੰਮ੍ਰਿਤਸਰ ਵਿੱਚ ਅੱਜ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਹੈ। ਇਹ ਬਜਟ ਇਜਲਾਸ 28 ਮਾਰਚ ਵਿੱਚ ਹੋਣਾ ਸੀ, ਇਸ ਨੂੰ ਤਿੰਨ ਮਹੀਨੇ ਲਈ ਮੁਲਤਵੀ ਕਰਕੇ ਨੱਬੇ ਦਿਨਾਂ ਦੇ ਖਰਚਿਆਂ ਦੀ ਪ੍ਰਵਾਨਗੀ ਦੇ ਦਿੱਤੀ ਗਈ। ਅੰਮ੍ਰਿਤਸਰ ਦੇ ਗੁਰੂ ਰਾਮਦਾਸ ਮੈਡੀਕਲ ਕਾਲਜ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਮੈਂਬਰਾਂ ਨਾਲ ਮੀਟਿੰਗ ਉਪਰੰਤ ਇਹ ਫੈਸਲਾ ਲਿਆ ਕਿ ਐਸਜੀਪੀਸੀ ਦੇ ਬਜਟ ਇਜਲਾਸ ਲਈ ਨਵੀਂ ਤਰੀਕ ਕਰੋਨਾ ਵਾਇਰਸ ਤੋਂ ਹਾਲਾਤ ਅਨੁਕੂਲ ਹੋਣ ਤੋਂ ਬਾਅਦ ਲਵੀ ਜਾਏਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਸਬੰਧੀ ਜਨਰਲ ਇਜਲਾਸ 28 ਮਾਰਚ ਨੂੰ ਹੋਣਾ ਸੀ ਪਰ ਕਰੋਨਾਵਾਇਰਸ ਕਰਕੇ ਜਿੱਥੇ ਪੂਰਾ ਪੰਜਾਬ ਕਰਫਿਊ ਦੀ ਮਾਰ ਝੱਲ ਰਿਹਾ ਹੈ ਤਾਂ ਅਜਿਹੇ ਵਿੱਚ ਸ਼੍ਰੋਮਣੀ ਕਮੇਟੀ ਨੇ ਇਸ ਨੂੰ ਮੁਲਤਵੀ ਕਰਨਾ ਹੀ ਠੀਕ ਸਮਝਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਬੁਲ ਵਿੱਚ ਗੁਰਦੁਆਰਾ ਸਾਹਿਬ ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਸਰਕਾਰ ਨਾਲ ਗੱਲ ਕਰਕੇ ਉਥੇ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਰੋਨਾਵਾਇਰਸ ਦੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹੈ ਅਤੇ ਸ਼੍ਰੋਮਣੀ ਕਮੇਟੀ ਦੀਆਂ ਸਾਰੀਆਂ ਸੇਵਾਵਾਂ ਨੂੰ ਇਸਤੇਮਾਲ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget