ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਭੁਲੱਥ ਵਿਖੇ ਬਣਵਾਇਆ ਤੀਜਾ ਕੇਂਦਰ, 12 ਮਈ ਤੋਂ ਕਰੇਗਾ ਸੇਵਾਵਾਂ ਸ਼ੁਰੂ

ਮਾਝਾ ਵਿਖੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਜੋ ਕੋਰੋਨਾ ਦੇ ਇਲਾਜ ਲਈ ਮੋਹਰੀ ਹਸਪਤਾਲ ਵਜੋਂ ਕਾਰਜਸ਼ੀਲ ਹੈ, ਤੋਂ ਬਾਅਦ ਮਾਲਵਾ ਅਤੇ ਦੁਆਬਾ ਖੇਤਰ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਸੈਂਟਰ ਖੋਲ੍ਹਣ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੀ ਨਜ਼ਦੀਕ ਹੀ ਮਿਲਣੀਆਂ ਸ਼ੁਰੂ ਹੋਈਆਂ ਹਨ।

ਕਪੂਰਥਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸੂਬਾ ਦਾ ਤੀਜਾ ਕੋਰੋਨਾ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਸ ਕੇਂਦਰ ਤੋਂ ਕੋਰੋਨਾ ਮਰੀਜ਼ਾਂ ਨੂੰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ। ਇਹ ਕੇਂਦਰ ਭੁਲੱਥ ਵਿਖੇ ਰੋਇਲ ਪੈਲੇਸ ਵਿਚ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਇਹ ਤੀਸਰਾ ਮੈਡੀਕਲ ਵਾਰਡ ਹੈ, ਜੋ ਕੋਰੋਨਾ ਮਰੀਜ਼ਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੇ ਦਵਾਈਆਂ ਦੇਣ ਦੇ ਨਾਲ-ਨਾਲ ਲੋੜ ਪੈਣ ’ਤੇ ਆਕਸੀਜਨ ਮੁਹੱਈਆ ਕਰਵਾਏਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਵਿਡ ਕੇਅਰ ਕੇਂਦਰ ਕੋਰੋਨਾ ਮਰੀਜ਼ਾਂ ਨੂੰ ਸੇਵਾਵਾਂ ਦੇ ਰਹੇ ਹਨ।  ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭੁਲੱਥ ਵਿਖੇ ਕੋਵਿਡ ਕੇਅਰ ਕੇਂਦਰ ਦੇ ਕਾਰਜਸ਼ੀਲ ਹੋਣ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੌਜੂਦਾ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਾਪਤ ਹੋਣਗੀਆਂ।

ਮਾਝਾ ਵਿਖੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਜੋ ਕੋਰੋਨਾ ਦੇ ਇਲਾਜ ਲਈ ਮੋਹਰੀ ਹਸਪਤਾਲ ਵਜੋਂ ਕਾਰਜਸ਼ੀਲ ਹੈ, ਤੋਂ ਬਾਅਦ ਮਾਲਵਾ ਅਤੇ ਦੁਆਬਾ ਖੇਤਰ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਸੈਂਟਰ ਖੋਲ੍ਹਣ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੀ ਨਜ਼ਦੀਕ ਹੀ ਮਿਲਣੀਆਂ ਸ਼ੁਰੂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਭੁਲੱਥ ਵਿਖੇ ਖੋਲ੍ਹਿਆਂ ਜਾ ਰਿਹਾ ਇਹ ਕੇਂਦਰ 25 ਬਿਸਤਰਿਆਂ ਨਾਲ ਆਪਣੀਆਂ ਸੇਵਾਵਾਂ ਦੇਵੇਗਾ। ਪਹਿਲਾਂ ਖੋਲ੍ਹੇ ਮੈਡੀਕਲ ਕੇਂਦਰਾਂ ਦੀ ਤਰ੍ਹਾਂ ਇਸ ਵਿਚ ਵੀ ਆਕਸੀਜਨ ਕੰਨਸਟਰੇਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਮਾਹਿਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀਆਂ ਡਿਊਟੀਆਂ ਲਾਇਆਂ ਗਈਆਂ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਇਸ ਸੰਕਟਮਈ ਸਮੇਂ ਅੰਦਰ ਲੋਕਾਂ ਨੂੰ ਨੇੜੇ ਤੋਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਖੱਜਲ ਖੁਆਰੀ ਤੋਂ ਬਚ ਸਕਣ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਚਲਾਏ ਗਏ ਕੋਵਿਡ ਕੇਅਰ ਕੇਂਦਰਾਂ ਵਿਚ ਵੱਡੀ ਗਿਣਤੀ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਅਨੇਕਾਂ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਕੇਂਦਰ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਹੈ।

ਇਹ ਵੀ ਪੜ੍ਹੋ: ਬੈਂਕ ਅਧਿਕਾਰੀ ਵਿਅਕਤੀਆਂ ਦੀ ਥਾਂ ਚੱਪਲਾਂ ਤੋਂ ਕਰਵਾ ਰਹੇ ਕੋਰੋਨਾ ਨਿਯਮਾਂ ਦੀ ਪਾਲਣਾ, ਵੇਖੋ ਤਸਵੀਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
Advertisement
ABP Premium

ਵੀਡੀਓਜ਼

ਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾਦਿੱਲੀ 'ਚ ਆਪ ਦੀ ਵੱਡੀ ਸਾਜਿਸ਼! ਪੰਜਾਬੀਆਂ ਨਾਲ ਧੱਕਾ!ਬਰਗਾੜੀ ਬੇਅਦਬੀ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !
ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ
ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ
Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ
Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ
ਦਾਜ ਲਈ ਨਣਦ ਅਤੇ ਪਤੀ ਬਣੇ ਹੈਵਾਨ, ਔਰਤ ਨੂੰ ਨਗਨ ਕਰਕੇ ਬੁਰੀ ਤਰ੍ਹਾਂ ਕੁੱਟਿਆ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਦਾਜ ਲਈ ਨਣਦ ਅਤੇ ਪਤੀ ਬਣੇ ਹੈਵਾਨ, ਔਰਤ ਨੂੰ ਨਗਨ ਕਰਕੇ ਬੁਰੀ ਤਰ੍ਹਾਂ ਕੁੱਟਿਆ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Embed widget