ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦੇ 10 ਕਰੋੜੀ ਠੇਕੇ 'ਤੇ ਕਾਂਗਰਸ ਦਾ ਸਵਾਲ, ਕਿਤੇ ਕੰਪਨੀ ਅਕਾਲੀ ਲੀਡਰ ਦੀ ਤਾਂ ਨਹੀਂ?

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ ਆ ਗਈਆਂ ਹਨ। ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਾਂਭੇ ਕਰਦੇ ਹੋਏ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ 12 ਨਵੰਬਰ ਦੇ ਖਾਸ ਸਮਾਗਮ ਦੇ ਪ੍ਰਬੰਧ ਖੁਦ ਸੰਭਾਲ ਲਏ ਹਨ। ਸ਼੍ਰੋਮਣੀ ਕਮੇਟੀ ਨੇ ਪ੍ਰਬੰਧਾਂ ਦਾ 10 ਕਰੋੜ ਵਿੱਚ ਠੇਕਾ ਦਿੱਲੀ ਦੀ ਪ੍ਰਾਈਵੇਟ ਕੰਪਨੀ ਨੂੰ ਦੇ ਦਿੱਤਾ ਹੈ।

ਲੁਧਿਆਣਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ ਆ ਗਈਆਂ ਹਨ। ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਾਂਭੇ ਕਰਦੇ ਹੋਏ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ 12 ਨਵੰਬਰ ਦੇ ਖਾਸ ਸਮਾਗਮ ਦੇ ਪ੍ਰਬੰਧ ਖੁਦ ਸੰਭਾਲ ਲਏ ਹਨ। ਸ਼੍ਰੋਮਣੀ ਕਮੇਟੀ ਨੇ ਪ੍ਰਬੰਧਾਂ ਦਾ 10 ਕਰੋੜ ਵਿੱਚ ਠੇਕਾ ਦਿੱਲੀ ਦੀ ਪ੍ਰਾਈਵੇਟ ਕੰਪਨੀ ਨੂੰ ਦੇ ਦਿੱਤਾ ਹੈ। ਇਸ ਦਾ ਵਿਰੋਧ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਐਸਜੀਪੀਸੀ ਬਾਦਲ ਪਰਿਵਾਰ ਨੂੰ ਪ੍ਰਮੋਟ ਕਰਨ ਲਈ ਆਪਣੀ ਸਟੇਜ ਵੱਖਰੀ ਲਾ ਰਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਜਿਹੜੀ ਦਿੱਲੀ ਦੀ ਕੰਪਨੀ ਨੂੰ ਠੇਕਾ ਦਿੱਤਾ ਹੈ, ਉਹ ਵੀ ਕਿਸੇ ਅਕਾਲੀ ਲੀਡਰ ਦੀ ਹੋ ਸਕਦੀ ਹੈ। ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਰੰਧਾਵਾ ਨੇ ਕਿਹਾ ਹੈ ਕਿ ਐਸਜੀਪੀਸੀ ਆਪਣਾ ਪੰਡਾਲ ਲਾ ਰਹੀ ਹੈ ਜੋ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਸਭ ਦੀ ਹੁੰਦੀ ਹੈ, ਸਰਕਾਰ ਲੋਕਾਂ ਦੀ ਹੈ ਨਾ ਕਿ ਸਿਰਫ ਕਾਂਗਰਸ ਪਾਰਟੀ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸ਼੍ਰੋਮਣੀ ਕਮੇਟੀ ਬਾਦਲਾਂ ਦੇ ਕਹਿਣ 'ਤੇ ਹੀ ਅਜਿਹਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਂਝਾ ਪ੍ਰੋਗਰਾਮ ਕਰਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਸ਼੍ਰੋਮਣੀ ਕਮੇਟੀ ਅਕਾਲੀ ਦਲ ਦੇ ਕਹਿਣ ਮੁਤਾਬਕ ਹੀ ਚੱਲ਼ ਰਹੀ ਹੈ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget