ਪੜਚੋਲ ਕਰੋ

ਸੁਖਜਿੰਦਰ ਰੰਧਾਵਾ ਖਿਲਾਫ ਡਟੀ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੀ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਖਿਲਾਫ ਡਟ ਗਈ ਹੈ। ਉਧਰ, ਰੰਧਾਵਾ ਨੇ ਪੁਲਿਸ ਕੋਲ ਸ਼ਿਕਾਇਤ ਕਰਕੇ ਦਾਅਵਾ ਕੀਤਾ ਹੈ ਕਿ ਸ਼ਰਾਰਤ ਨਾਲ ਉਨ੍ਹਾਂ ਦੀ ਦੋ ਸਾਲ ਪੁਰਾਣੀ ਵੀਡੀਓ ਨੂੰ ਐਡਿਟ ਕਰਕੇ ਉਨ੍ਹਾਂ ਦਾ ਅਕਸ਼ ਖਰਾਬ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿੱਚ ਰੰਧਾਵਾ ਸ਼੍ਰੀ ਗੁਰੂ ਨਾਨਕ ਦੇ ਪੇਂਟਿੰਗ ਬਾਰੇ ਕੁਝ ਕਹਿ ਰਹੇ ਹਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੀ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਖਿਲਾਫ ਡਟ ਗਈ ਹੈ। ਉਧਰ, ਰੰਧਾਵਾ ਨੇ ਪੁਲਿਸ ਕੋਲ ਸ਼ਿਕਾਇਤ ਕਰਕੇ ਦਾਅਵਾ ਕੀਤਾ ਹੈ ਕਿ ਸ਼ਰਾਰਤ ਨਾਲ ਉਨ੍ਹਾਂ ਦੀ ਦੋ ਸਾਲ ਪੁਰਾਣੀ ਵੀਡੀਓ ਨੂੰ ਐਡਿਟ ਕਰਕੇ ਉਨ੍ਹਾਂ ਦਾ ਅਕਸ਼ ਖਰਾਬ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿੱਚ ਰੰਧਾਵਾ ਸ਼੍ਰੀ ਗੁਰੂ ਨਾਨਕ ਦੇ ਪੇਂਟਿੰਗ ਬਾਰੇ ਕੁਝ ਕਹਿ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਹੈ ਕਿ ਉਹ ਇਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਸੌਂਪ ਕੇ ਰੰਧਾਵਾ ਖ਼ਿਲਾਫ਼ ਕਾਰਵਾਈ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਕੋਲ ਵੀ ਸ਼ਿਕਾਇਤ ਕੀਤੀ ਜਾਵੇਗੀ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਗੁਰੂ ਨਾਨਕ ਦੇਵ ਬਾਰੇ ਗਲਤ ਸ਼ਬਦ ਬੋਲਣ ਤੇ ਗੁਰੂ ਸਾਹਿਬ ਦੀ ਤੁਲਨਾ ਕਿਸੇ ਵਿਅਕਤੀ ਨਾਲ ਕਰਨ ਦੇ ਦੋਸ਼ ਹੇਠ ਕੈਬਨਿਟ ਮੰਤਰੀ ਨੂੰ ਪੰਜਾਬ ਵਜ਼ਾਰਤ ਵਿੱਚੋਂ ਬਾਹਰ ਕੀਤਾ ਜਾਵੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਸੀ ਕਿ ਰੰਧਾਵਾ ਨੇ ਗੁਰੂ ਨਾਨਕ ਸਾਹਿਬ ਬਾਰੇ ਮਾੜੀ ਸ਼ਬਦਾਵਲੀ ਵਰਤੀ ਹੈ। ਇਸ ਲਈ ਐਫਆਈਆਰ ਦਰਜ ਕਰਕੇ ਉਨ੍ਹਾਂ ਗ੍ਰਿਫ਼ਤਾਰ ਕੀਤਾ ਜਾਵੇ।

ਟਾਪ ਹੈਡਲਾਈਨ

Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget