ਪੜਚੋਲ ਕਰੋ

SGPC ਦੀ ਰਾਗੀ ਸਿੰਘਾਂ ਨੂੰ ਚੇਤਾਵਨੀ, ਨੋਟਿਸ ਕੀਤਾ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰਾਗੀ ਸਿੰਘਾਂ ਦੇ ਨਾਮ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿੱਚ ਰਾਗੀ ਸਿੰਘਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰਾਗੀ ਸਿੰਘਾਂ ਦੇ ਨਾਮ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿੱਚ ਰਾਗੀ ਸਿੰਘਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ। ਇਹ ਨੋਟਿਸ ਜਾਂ ਫਰਮਾਨ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਜਾਰੀ ਕੀਤਾ ਗਿਆ ਹੈ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੌਰਾਨ ਕੋਈ ਵੀ ਰਾਗੀ ਸਿੰਘ ਆਪਣੇ ਸੋਸ਼ਲ ਮੀਡੀਆ (ਫੇਸਬੁੱਕ ਜਾਂ ਯੂ-ਟਿਊਬ) ਪੇਜਾਂ ਤਾਂ ਨਾ ਪਾਵੇ। ਦਰਅਸਲ SGPC ਨੂੰ ਸ਼ਿਕਾਇਤ ਮਿਲੀ ਸੀ ਕਿ ਕੁੱਝ ਰਾਗੀ ਸਿੰਘ ਆਪਣੀ ਡਿਊਟੀ ਦੌਰਾਨ ਆਪਣੇ ਫੋਨ 'ਤੇ ਗੁਰਬਾਣੀ ਰਿਕਾਰਡ ਕਰ ਲੈਂਦੇ ਹਨ ਤੇ ਫਿਰ ਆਪਣੇ ਜਾਂ ਕਿਸੇ ਕਰੀਬੀ ਦੇ ਫੇਸਬੁੱਕ ਜਾਂ ਯੂ-ਟਿਊਬ ਪੇਜ 'ਤੇ ਅਪਲੋਡ ਕਰ ਦਿੰਦੇ ਹਨ। ਇਸ ਲਈ ਸਾਰੇ ਰਾਗੀ ਸਿੰਘਾਂ ਦੇ ਨਾਮ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਲਿਖਿਆ ਹੈ ਕਿ - 

''ਆਈ.ਟੀ ਵਿੰਗ, ਸ਼੍ਰੋਮਣੀ ਕਮੇਟੀ ਵੱਲੋਂ ਪੁੱਜੀ ਰਿਪੋਰਟ ਮਿਤੀ 17/08/2023 ਦੇ ਅਧਾਰਪੁਰ ਲਿਖਿਆ ਜਾਂਦਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕੁਝ ਰਾਗੀ ਜਥੇ ਸ਼੍ਰੋਮਣੀ ਕਮੇਟੀ ਦੇ ਯੂ-ਟਿਊਬ ਵੈਬ ਚੈਨਲ ਤੋਂ ਆਪਣੀ ਡਿਊਟੀ ਸਮੇਂ ਦੇ ਕੀਰਤਨ ਪ੍ਰਸਾਰਨ ਦਾ ਲਿੰਕ ਚੁੱਕ ਕੇ ਆਪਣੇ ਨਿੱਜੀ ਚੈਨਲਾਂ ਪੇਜ 'ਤੇ ਚਲਾ ਰਹੇ ਹਨ। ਲਿੰਕ ਆਪਣੇ ਨਿੱਜੀ ਪੇਜ ਜਾਂ ਚੈਨਲਾਂ ਪਰ ਪਾਉਣਾ ਗੁਰਬਾਣੀ ਪ੍ਰਸਾਰਨ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਨਿਯਮਾਂ ਅਤੇ ਕਾਪੀ ਰਾਈਟ ਦੀ ਉਲੰਘਣਾ ਹੈ। ਇਸ ਲਈ ਸਮੁੱਚੇ ਰਾਗੀ ਸਿੰਘਾਂ ਨੂੰ ਨੋਟ ਕਰਵਾ ਦਿੱਤਾ ਜਾਵੇ। ਜੇਕਰ ਅੱਗੇ ਤੋਂ ਅਜਿਹਾ ਹੋਇਆ ਤਾਂ ਸਖਤ ਕਾਰਵਾਈ ਕੀਤੀ ਜਾਵੇ।''

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Punjab News: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਕਈ ਵੱਡੇ ਫੈਸਲੇ! ਜਾਣੋ ਕਿਹੜੇ ਅਹਿਮ ਫੈਸਲਿਆਂ 'ਤੇ ਲੱਗੀ ਮੋਹਰ...
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਕਈ ਵੱਡੇ ਫੈਸਲੇ! ਜਾਣੋ ਕਿਹੜੇ ਅਹਿਮ ਫੈਸਲਿਆਂ 'ਤੇ ਲੱਗੀ ਮੋਹਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Embed widget