ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ

ਅੰਮ੍ਰਿਤਸਰ: ਚੋਣਾਂ ਸਿਰ 'ਤੇ ਹੋਣ ਕਰਕੇ ਸ਼੍ਰੋਮਣੀ ਕਮੇਟੀ ਵੀ ਆਪਣੇ ਮੁਲਾਜ਼ਮਾਂ 'ਤੇ ਮਿਹਰਬਾਨ ਹੋਈ ਹੈ। ਦਿਲਚਸਪ ਹੈ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਨੂੰ ਇੱਕ ਮਾਰਚ, 2019 ਤੋਂ ਮਹਿੰਗਾਈ ਭੱਤੇ ਦੀ 6 ਫੀਸਦੀ ਕਿਸ਼ਤ ਦੇਣ ਦਾ ਐਲਾਨ ਕੀਤਾ ਹੈ। ਮਾਮੂਲੀ ਤਨਖਾਹਾਂ 'ਤੇ ਕੰਮ ਕਰ ਰਹੇ ਮੁਲਾਜ਼ਾਮਾਂ ਵਿੱਚ ਕਾਫੀ ਰੋਸ ਸੀ। ਚਰਚਾ ਹੈ ਕਿ ਮੁਲਾਜ਼ਮਾਂ ਅੰਦਰ ਸ਼੍ਰੋਮਣੀ ਕਮੇਟੀ ਖਿਲਾਫ ਰੋਸ ਸੀ। ਸ਼੍ਰੋਮਣੀ ਕਮੇਟੀ ਉੱਪਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਕਬਜ਼ਾ ਹੈ। ਇਸ ਲਈ ਲੋਕ ਸਭ ਚੋਣਾਂ ਅੰਦਰ ਅਕਾਲੀ ਦਲ ਨੂੰ ਸੇਕ ਲੱਗਦਾ ਸੀ। ਇਸ ਤੋਂ ਇਲਾਵਾ ਬੇਅਦਬੀ ਤੇ ਹੋਰ ਪੰਥਕ ਮਾਮਲਿਆਂ ਕਰਕੇ ਵੀ ਸ਼੍ਰੋਮਣੀ ਕਮੇਟੀ ਮੁਲਾਜ਼ਮ ਔਖੇ ਸੀ। ਇਸ ਲਈ ਮੁਲਾਜ਼ਮਾਂ ਨੂੰ ਸ਼ਾਂਤ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਬਜਟ ਤੋਂ ਪਹਿਲਾਂ ਹੀ ਵੱਡਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁਲਾਜ਼ਮਾਂ ਨੂੰ ਇਕ ਮਾਰਚ 2019 ਤੋਂ ਮਹਿੰਗਾਈ ਭੱਤੇ ਦੀ 6 ਫੀਸਦ ਕਿਸ਼ਤ ਦੇਣ ਦਾ ਐਲਾਨ ਕਰ ਦਿੱਤਾ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਗਰੇਡ ਵਿੱਚ ਸੋਧ ਲਈ ਇੱਕ ਗਰੇਡ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ਜੋ ਘੋਖ ਮਗਰੋਂ ਆਪਣੀ ਰਿਪੋਰਟ ਦੇਵੇਗੀ। ਰਿਪੋਰਟ ਦੇ ਆਧਾਰ ’ਤੇ ਸਮੂਹ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਨਵੇਂ ਗਰੇਡ ਬਣਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਸਮਾਗਮ 30 ਮਾਰਚ ਨੂੰ ਦੁਪਹਿਰ ਇੱਕ ਵਜੇ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗਾ। ਇਸ ਵਿੱਚ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸਬੰਧਤ ਸਮੂਹ ਅਦਾਰਿਆਂ ਦੇ ਪ੍ਰਸਤਾਵਿਤ ਬਜਟ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget