ਪੜਚੋਲ ਕਰੋ

ਕਰਤਾਰਪੁਰ ਸਾਹਿਬ ਲਈ ਸ਼ਰਧਾਲੂਆਂ ਦੀਆਂ ਸੂਚੀ ਤਿਆਰ ਕਰਕੇ SGPC ਅਗਲੀ ਪ੍ਰਕਿਰਿਆ ਲਈ ਕਰੇਗੀ ਮਦਦ

ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾਲੂਆਂ ਦੀਆਂ ਸੂਚੀਆਂ ਤਿਆਰ ਕਰ ਕੇ ਅਗਲੀ ਪ੍ਰਕਿਰਿਆ ਲਈ ਮਦਦ ਕਰੇਗੀ।

ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਰਾਹੀਂ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਵਿਖੇ ਵਿਵਸਥਾ ਕੀਤੀ ਜਾਏਗੀ। ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾਲੂਆਂ ਦੀਆਂ ਸੂਚੀਆਂ ਤਿਆਰ ਕਰ ਕੇ ਅਗਲੀ ਪ੍ਰਕਿਰਿਆ ਲਈ ਮਦਦ ਕਰੇਗੀ।

ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸੂਚਿਤ ਕਰਨ ਲਈ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਖੁੱਲ੍ਹੇ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਸੰਗਤਾਂ ਨੂੰ ਮੁਕੰਮਲ ਜਾਣਕਾਰੀ ਨਾ ਹੋਣ ਕਾਰਨ ਪ੍ਰੇਸ਼ਾਨੀ ਤੋਂ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਇਹ ਕਦਮ ਚੁੱਕਿਆ ਹੈ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦਿੱਤੇ ਗਏ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਾਰੇ ਇਤਿਹਾਸਕ ਗੁਰਦੁਆਰਿਆਂ ’ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਚਾਹਵਾਨ ਸ਼ਰਧਾਲੂਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ। ਜੋ ਵੀ ਸ਼ਰਧਾਲੂ ਪਾਕਿਸਤਾਨ ਜਾਣਾ ਚਾਹੁੰਦੇ ਹਨ, ਉਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਤੱਕ ਪਹੁੰਚ ਕਰ ਸਕਦੇ ਹਨ। ਭਲਕੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਨੂੰ ਸਰਕੂਲਰ ਜਾਰੀ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ 3 ਮਹੀਨੇ ਦੀ ਪ੍ਰੈਗਨੈਂਟ ਮਹਿਲਾ ਦੀ ਮੌਤ, ਪਰਿਵਾਰ ਨੇ ਕੀਤੇ ਵੱਡੇ ਖੁਲਾਸੇ
ਲੁਧਿਆਣਾ 'ਚ 3 ਮਹੀਨੇ ਦੀ ਪ੍ਰੈਗਨੈਂਟ ਮਹਿਲਾ ਦੀ ਮੌਤ, ਪਰਿਵਾਰ ਨੇ ਕੀਤੇ ਵੱਡੇ ਖੁਲਾਸੇ
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪਠਾਨਕੋਟ 'ਚ ਪੈਨ ਡਾਊਨ, ਕੰਪਿਊਟਰ ਬੰਦ ਹੜਤਾਲ, ਡੀਸੀ ਦਫਤਰ, ਤਹਿਸੀਲ ਸਣੇ ਹੋਰ ਸਰਕਾਰੀ ਦਫਤਰਾਂ 'ਚ ਨਹੀਂ ਹੋਵੇਗਾ ਲੋਕਾਂ ਦਾ ਕੰਮ
ਪਠਾਨਕੋਟ 'ਚ ਪੈਨ ਡਾਊਨ, ਕੰਪਿਊਟਰ ਬੰਦ ਹੜਤਾਲ, ਡੀਸੀ ਦਫਤਰ, ਤਹਿਸੀਲ ਸਣੇ ਹੋਰ ਸਰਕਾਰੀ ਦਫਤਰਾਂ 'ਚ ਨਹੀਂ ਹੋਵੇਗਾ ਲੋਕਾਂ ਦਾ ਕੰਮ
ਜਲੰਧਰ ਦੇ ਨਗਰ ਨਿਗਮ ਕਮਿਸ਼ਨਰ ਦਾ ਮੁੜ ਹੋਇਆ ਤਬਾਦਲਾ, ਜਾਣੋ ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਜਲੰਧਰ ਦੇ ਨਗਰ ਨਿਗਮ ਕਮਿਸ਼ਨਰ ਦਾ ਮੁੜ ਹੋਇਆ ਤਬਾਦਲਾ, ਜਾਣੋ ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, BCCI ਨੇ ਧਾਕੜ ਖਿਡਾਰੀ ਦਾ ਕੱਟਿਆ ਪੱਤਾ, ਆਸਟ੍ਰੇਲੀਆ ਲਈ ਅਚਾਨਕ ਬਦਲੀ ਟੀਮ ਇੰਡੀਆ...
ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, BCCI ਨੇ ਧਾਕੜ ਖਿਡਾਰੀ ਦਾ ਕੱਟਿਆ ਪੱਤਾ, ਆਸਟ੍ਰੇਲੀਆ ਲਈ ਅਚਾਨਕ ਬਦਲੀ ਟੀਮ ਇੰਡੀਆ...
ਜਲੰਧਰ ਦੇ ਨਗਰ ਨਿਗਮ ਕਮਿਸ਼ਨਰ ਦਾ ਮੁੜ ਹੋਇਆ ਤਬਾਦਲਾ, ਜਾਣੋ ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਜਲੰਧਰ ਦੇ ਨਗਰ ਨਿਗਮ ਕਮਿਸ਼ਨਰ ਦਾ ਮੁੜ ਹੋਇਆ ਤਬਾਦਲਾ, ਜਾਣੋ ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪਠਾਨਕੋਟ 'ਚ ਪੈਨ ਡਾਊਨ, ਕੰਪਿਊਟਰ ਬੰਦ ਹੜਤਾਲ, ਡੀਸੀ ਦਫਤਰ, ਤਹਿਸੀਲ ਸਣੇ ਹੋਰ ਸਰਕਾਰੀ ਦਫਤਰਾਂ 'ਚ ਨਹੀਂ ਹੋਵੇਗਾ ਲੋਕਾਂ ਦਾ ਕੰਮ
ਪਠਾਨਕੋਟ 'ਚ ਪੈਨ ਡਾਊਨ, ਕੰਪਿਊਟਰ ਬੰਦ ਹੜਤਾਲ, ਡੀਸੀ ਦਫਤਰ, ਤਹਿਸੀਲ ਸਣੇ ਹੋਰ ਸਰਕਾਰੀ ਦਫਤਰਾਂ 'ਚ ਨਹੀਂ ਹੋਵੇਗਾ ਲੋਕਾਂ ਦਾ ਕੰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Embed widget