ਪੜਚੋਲ ਕਰੋ

ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ

ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੇ ਗਿਲੇ-ਸ਼ਿਕਵੇ ਦੂਰ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਲਗਪਗ 100 ਸਾਲ ਬਾਅਦ ਸੰਸਥਾ ਦਾ ਘੇਰਾ ਵਿਦੇਸ਼ ਤੱਕ ਫੈਲਾਉਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਇਸ ਸਬੰਧੀ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦਾ 51 ਮੈਂਬਰੀ ਬੋਰਡ ਬਣਾਏਗੀ। ਇਸ ਬਾਰੇ ਬੁੱਧਵਾਰ ਨੂੰ ਜਨਰਲ ਇਜਲਾਸ ਦੌਰਾਨ ਮਤਾ ਪਾਸ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ।

ਚੰਡੀਗੜ੍ਹ: ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੇ ਗਿਲੇ-ਸ਼ਿਕਵੇ ਦੂਰ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਲਗਪਗ 100 ਸਾਲ ਬਾਅਦ ਸੰਸਥਾ ਦਾ ਘੇਰਾ ਵਿਦੇਸ਼ ਤੱਕ ਫੈਲਾਉਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਇਸ ਸਬੰਧੀ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦਾ 51 ਮੈਂਬਰੀ ਬੋਰਡ ਬਣਾਏਗੀ। ਇਸ ਬਾਰੇ ਬੁੱਧਵਾਰ ਨੂੰ ਜਨਰਲ ਇਜਲਾਸ ਦੌਰਾਨ ਮਤਾ ਪਾਸ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਯਾਦ ਰਹੇ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਇਸ ਵੇਲੇ ਪਛਾਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖ ਕਕਾਰਾਂ ਦੀ ਪਛਾਣ ਕਰਾਉਣਾ ਵੀ ਵੱਡਾ ਮਸਲਾ ਹੈ। ਸਿੱਖਾਂ ’ਤੇ ਹੋ ਰਹੇ ਨਫ਼ਰਤੀ ਹਮਲੇ ਵੀ ਸਮੁੱਚੇ ਸਿੱਖ ਜਗਤ ਲਈ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਮੁਸ਼ਕਲਾਂ ਦੇ ਹੱਲ ਲਈ ਵੱਖ-ਵੱਖ ਦੇਸ਼ਾਂ ਵਿੱਚੋਂ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦਾ 51 ਮੈਂਬਰੀ ਸਲਾਹਕਾਰ ਬੋਰਡ ਕਾਇਮ ਕਰਨ ਦੇ ਫ਼ੈਸਲੇ ਨੂੰ ਜਨਰਲ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਇਸ ਬੋਰਡ ਦਾ ਮੁਖੀ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹੋਵੇਗਾ ਤੇ ਬੋਰਡ ਦੀਆਂ ਸਾਲ ਵਿੱਚ ਘੱਟੋ-ਘੱਟ ਦੋ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ਵਿੱਚ ਵਿਦੇਸ਼ ਵਿੱਚ ਵੱਸਦੇ ਸਿੱਖਾਂ ਨੂੰ ਪੇਸ਼ ਮਸਲਿਆਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਮੀਟਿੰਗਾਂ ਦੌਰਾਨ ਜਦੋਂ ਸਿੱਖ ਮਸਲਿਆਂ ’ਤੇ ਵਿਚਾਰ ਹੋਵੇਗੀ ਤਾਂ ਉਨ੍ਹਾਂ ਦੇ ਹੱਲ ਲਈ ਵੀ ਉਪਰਾਲੇ ਸ਼ੁਰੂ ਹੋਣਗੇ। ਇਸ ਨਾਲ ਸ਼੍ਰੋਮਣੀ ਕਮੇਟੀ ਸਿੱਧੇ ਤੌਰ ’ਤੇ ਵਿਦੇਸ਼ ਵਿੱਚ ਵੱਸਦੇ ਸਿੱਖਾਂ ਨਾਲ ਵੀ ਜੁੜ ਜਾਵੇਗੀ ਤੇ ਉਨ੍ਹਾਂ ਦੀ ਸ਼ਮੂਲੀਅਤ ਵੀ ਹੋਵੇਗੀ। ਇਸ ਮੌਕੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਵੱਖ ਵੱਖ ਮੁਲਕਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰਕੇ ਸਿੱਖਾਂ ਦੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਯਤਨ ਕੀਤੇ ਜਾਣ।

ਟਾਪ ਹੈਡਲਾਈਨ

Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget