ਪੜਚੋਲ ਕਰੋ

Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਖ਼ਦਸ਼ਾ ਜ਼ਾਹਿਰ ਕੀਤਾ ਸੀ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਸੀ ਕਿ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਬਿਠਾ ਕੇ ਸ਼੍ਰੋਮਣੀ ਅਕਾਲੀ ਦਲ ਲਈ ਲਈ ਫੈਸਲਿਆਂ ਵਿੱਚ ਫੇਰਬਦਲ ਕੀਤਾ ਜਾ ਸਕਦਾ ਹੈ।

Punjab News: ਸਮਰਾਲਾ ਦੇ ਕਟਾਣਾ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani harpreet Singh) ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਪਾਬੰਦੀ ਲਾ ਦਿੱਤੀ ਗਈ ਹੈ।  ਇਹ ਵੀ ਸਾਹਮਣੇ ਆਇਆ ਹੈ ਕਿ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਸੇਵਾ ਨਿਭਾਉਣਗੇ। ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਖ਼ਦਸ਼ਾ ਜ਼ਾਹਿਰ ਕੀਤਾ ਸੀ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਸੀ ਕਿ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਬਿਠਾ ਕੇ ਸ਼੍ਰੋਮਣੀ ਅਕਾਲੀ ਦਲ ਲਈ ਲਈ ਫੈਸਲਿਆਂ ਵਿੱਚ ਫੇਰਬਦਲ ਕੀਤਾ ਜਾ ਸਕਦਾ ਹੈ। ਇਸ ਮੌਕੇ ਹੁਣ ਜਥੇਦਾਰ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਚਾਰਜ ਲਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਅਸਤੀਫਿਆਂ ਨੂੰ ਕੇ ਚਰਚਾ ਵੀ ਜ਼ੋਰਾਂ ਉੱਤੇ ਚੱਲ ਰਹੀ ਹੈ।

ਕੀ ਹੈ ਪੂਰਾ ਮਾਮਲਾ ?

ਗਿਆਨੀ ਹਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਨੇ ਸ਼ਿਕਾਇਤ ਦਿੱਤੀ ਸੀ ਜਿਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇਹ ਮੀਟਿੰਗ ਹੋਈ ਹੈ ਜਿਸ ਵਿੱਚ ਮਿਲੀ ਸ਼ਿਕਾਇਤ ਵਿੱਚ ਲਾਏ ਗਏ ਸੰਗੀਨ ਇਲਜਾਮਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਏ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜ਼ਰੂਰੀ ਹੈ। 

ਕਮੇਟੀ ਵਿੱਚ ਕੌਣ-ਕੌਣ ਸ਼ਾਮਲ

ਇਸ ਨੂੰ ਲੈ ਕੇ ਕਮੇਟੀ ਬਣਾਈ ਗਈ ਹੈ ਜਿਸ 'ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।

ਇਹ ਵੀ ਪੜ੍ਹੋ-Punjab News: SGPC ਦੀ ਮੀਟਿੰਗ 'ਚ ਵੱਡਾ ਫ਼ੈਸਲਾ ! ਗਿਆਨੀ ਹਰਪ੍ਰੀਤ ਸਿੰਘ ਤੋਂ ਵਾਪਸ ਲਿਆ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਚਾਰਜ

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget