ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਮੰਤਰੀ ਗਡਕਰੀ ਨੂੰ ਚਿੱਠੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਪਟਿਆਲਾ ਨੂੰ ਸਹੀ ਰਸਤਾ ਦੇਣ ਸਬੰਧੀ ਪੱਤਰ ਭੇਜਿਆ ਹੈ। ਪੱਤਰ ਵਿੱਚ ਖਦਸ਼ਾ ਜ਼ਾਹਰ ਕੀਤਾ ਗਿਆ ਹੈ ਕਿ ਸੜਕ ’ਤੇ ਬਣ ਰਹੇ ਫਲਾਈਓਵਰ ਕਰਕੇ ਗੁਰਦੁਆਰੇ ਨੂੰ ਜਾਂਦਾ ਰਸਤਾ ਬੰਦ ਹੋ ਸਕਦਾ ਹੈ। ਅਜਿਹੇ ਵਿੱਚ ਕੇਂਦਰੀ ਟਰਾਂਸਪੋਰਟ ਮਹਿਕਮਾ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਰਦੁਆਰੇ ਨਾਲ ਲੱਗਦੀ ਸੜਕ ਨੂੰ ਪ੍ਰਭਾਵਿਤ ਹੋਣ ਤੋਂ ਬਚਾਏ। ਪ੍ਰੋ. ਬਡੂੰਗਰ ਨੇ ਪੱਤਰ ਵਿੱਚ ਗਡਕਰੀ ਦਾ ਧਿਆਨ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵੱਲ ਦਿਵਾਇਆ ਹੈ। ਇਹ ਗੁਰਦੁਆਰਾ ਸਿੱਖ ਗੁਰਦੁਆਰਾ ਐਕਟ 1925 ਅਧੀਨ ਸ਼ੈਡਿਊਲ 1 (ਫਸਟ) ਸੀਰੀਅਲ ਨੰਬਰ 243 ਅਧੀਨ ਪੈਂਦਾ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਤੇ ਹਾਈਵੇਅ ਮੰਤਰਾਲੇ ਵੱਲੋਂ ਚੰਡੀਗੜ੍ਹ ਤੋਂ ਪਟਿਆਲਾ ਜਾਣ ਵਾਲੀ ਸੜਕ ਨੂੰ ਚੌੜਾ ਕੀਤਾ ਜਾ ਰਿਹਾ ਹੈ। ਇਸੇ ਕਾਰਜ ਅਧੀਨ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬਹਾਦਰਗੜ੍ਹ ਟਾਊਨ ਜੋ ਰਾਜਪੁਰਾ ਤੋਂ ਪਟਿਆਲਾ ਦੀ ਮੁੱਖ ਸੜਕ 'ਤੇ ਸਥਿਤ ਹੈ, ਵਿਖੇ ਫਲਾਈਓਵਰ (ਪੁਲ) ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਫਲਾਈਓਵਰ ਬਣਨ ਨਾਲ ਜੋ ਸੜਕ ਗੁਰਦੁਆਰੇ ਨਾਲ ਜੁੜਦੀ ਹੈ, ਉਹ ਬੰਦ ਹੋ ਜਾਵੇਗੀ। ਇਸ ਕਾਰਨ ਇਸ ਸਥਾਨ 'ਤੇ ਆਉਣ ਵਾਲੀ ਸੰਗਤ ਨੂੰ ਪ੍ਰੇਸ਼ਾਨੀ ਹੋਵੇਗੀ। ਉਨ੍ਹਾਂ ਟਰਾਂਸਪੋਰਟ ਮੰਤਰੀ ਅਪੀਲ ਕੀਤੀ ਕਿ ਸੰਗਤ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਪਟਿਆਲਾ ਨੂੰ ਜਾਣ ਵਾਲੇ ਰਸਤੇ ਨੂੰ ਸੁਖਾਲਾ ਬਣਾਇਆ ਜਾਵੇ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget