ਪੜਚੋਲ ਕਰੋ

ਸਰਕਾਰੀ ਦਖਲ ਖਿਲਾਫ ਡਟੀ ਸ਼੍ਰੋਮਣੀ ਕਮੇਟੀ; ਮੋਦੀ, ਹਰਸਿਮਰਤ ਬਾਦਲ ਤੇ ਫੜਨਵੀਸ ਨੂੰ ਲਿਖਿਆ ਖ਼ਤ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨਾਂਦੇੜ ਦੇ ਪ੍ਰਧਾਨ ਦੀ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਰਜ਼ੀ ਨਾਲ ਨਿਯੁਕਤੀ ਦਾ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰਾ ਫੜਨਵੀਸ ਨੂੰ ਪੱਤਰ ਲਿਖ ਕੇ ਇਤਰਾਜ਼ ਪ੍ਰਗਟ ਕੀਤਾ ਹੈ।

ਸਰਕਾਰੀ ਦਖਲ ਖਿਲਾਫ ਡਟੀ ਸ਼੍ਰੋਮਣੀ ਕਮੇਟੀ; ਮੋਦੀ, ਹਰਸਿਮਰਤ ਬਾਦਲ ਤੇ ਫੜਨਵੀਸ ਨੂੰ ਲਿਖਿਆ ਖ਼ਤ

ਲੌਂਗੋਵਾਲ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ ਤੇ ਤਖ਼ਤ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਬੋਰਡ ਨਾਂਦੇੜ ਐਕਟ 1956 ਦੀ ਧਾਰਾ 11 ਨੂੰ ਆਪਣੇ ਮੂਲ ਰੂਪ ਅਨੁਸਾਰ ਹੀ ਲਾਗੂ ਕਰਵਾ ਕੇ ਬੋਰਡ ਦੇ ਮੈਂਬਰਾਂ ਵਿੱਚ ਹੀ ਪ੍ਰਧਾਨ ਦੀ ਚੋਣ ਕੀਤੀ ਜਾਵੇ। ਲੌਂਗੋਵਾਲ ਨੇ ਆਖਿਆ ਕਿ ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿਚ ਸਿੱਧੇ ਤੌਰ ’ਤੇ ਸਰਕਾਰੀ ਦਖ਼ਲ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦਾ ਮਹਾਨ ਅਸਥਾਨ ਹੈ, ਜਿੱਥੇ ਦੁਨੀਆਂ ਭਰ ਦੇ ਸਿੱਖ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ ਆਉਂਦੇ ਹਨ। ਤਖ਼ਤ ਸਾਹਿਬ ਦੇ ਪ੍ਰਬੰਧਾਂ ਨੂੰ 17 ਮੈਂਬਰੀ ਬੋਰਡ ਚਲਾਉਂਦਾ ਹੈ। ਐਕਟ ਅਨੁਸਾਰ ਇਨ੍ਹਾਂ ਮੈਂਬਰਾਂ ਵਿੱਚੋਂ ਹੀ ਪ੍ਰਧਾਨ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ, ਜਦਕਿ ਅਜੋਕੇ ਸਮੇਂ ਮਹਾਰਾਸ਼ਟਰ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget