ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Punjab Vidhan Sabha: SGPC ਨੇ ਸਪੀਕਰ ਨੂੰ ਲਿਖਿਆ ਪੱਤਰ, ਸਿੱਖ ਵਿਰੋਧੀ ਟਿੱਪਣੀਆਂ ਰਿਕਾਰਡ ਚੋਂ ਹਟਾਉਣ ਦੀ ਕੀਤੀ ਮੰਗ

ਚਿੱਠੀ ਵਿੱਚ ਸਪੀਕਰ ਨੂੰ ਅਪੀਲ ਕੀਤੀ ਗਈ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆ ਮੁੱਖ ਮੰਤਰੀ ਤੇ ਵਿਧਾਇਕ ਦੀਆਂ ਟਿੱਪਣੀਆਂ ਨੂੰ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਨਾ ਬਣਾਇਆ ਜਾਵੇ। ਇਸ ਦੇ ਨਾਲ ਹੀ ਨੁਮਾਇੰਦਿਆ ਨੂੰ ਲੋਕ ਭਾਵਨਾਵਾਂ ਅਤੇ ਧਾਰਮਿਕ ਸਰੋਕਾਰਾਂ ਦੀ ਕਦਰ ਕਰਨ ਦੀ ਹਿਦਾਇਤ ਕੀਤੀ ਜਾਵੇ।

Punjab News:  ਪੰਜਾਬ ਵਿਧਾਨ ਸਭਾ ਦਾ ਸੱਦੇ ਗਿਆ ਵਿਸ਼ੇਸ਼ ਇਜਲਾਸ ਇਸ ਵਾਰ ਜ਼ਿਆਦਾ ਵਿਵਾਦਾਂ ਵਿੱਚ ਘਿਰਿਆ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਉੱਤੇ ਸਿੱਖ ਵਿਰੋਧੀ ਟਿੱਪਣੀਆਂ ਕਰਨ ਦੇ ਇਲਜ਼ਾਮ ਲੱਗੇ ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰੋ ਬੁੱਧ ਰਾਮ ਦੀਆਂ ਟਿੱਪਣੀਆਂ ਉੱਤੇ ਵੀ ਇਤਰਾਜ਼ ਜ਼ਾਹਰ ਕੀਤਾ ਜਾ ਰਿਹਾ ਹੈ। 

ਜ਼ਿਕਰ ਕਰ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਸ ਅੰਦਰ ਪੰਜਾਬ ਦੇ ਮੁੱਖ ਮੰਤਰੀ ਅਤੇ ਬੁਢਲਾਡਾ ਦੇ ਵਿਧਾਇਕ ਵੱਲੋਂ ਸਿੱਖ ਵਿਰੋਧੀ ਟਿੱਪਣੀਆਂ ਨੂੰ ਰਿਕਾਰਡ ਦਾ ਹਿੱਸਾ ਨਾ ਬਣਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਪੀਕਰ ਨੂੰ ਪੱਤਰ ਲਿਖਿਆ ਗਿਆ ਹੈ। ਇਹ ਮੰਗ ਵੀ ਕੀਤੀ ਗਈ ਹੈ ਕਿ ਚੁਣੇ ਨੁਮਾਇੰਦਿਆਂ ਨੂੰ ਲੋਕ ਭਾਵਨਾਵਾਂ ਅਤੇ ਧਾਰਮਿਕ ਸਰੋਕਾਰਾਂ ਦੀ ਕਦਰ ਕਰਨੀ ਸਿਖਾਈ ਜਾਵੇ।

ਐਸਜੀਪੀਸੀ ਦੀ ਚਿੱਠੀ ਵਿੱਚ ਲਿਖਿਆ ਗਿਆ ਕਿ ਬੁਢਲਾਢਾ ਤੋਂ ਵਿਧਾਇਕ ਬੁੱਧ ਰਾਮ ਵੱਲੋਂ ਕਈ ਸਿੱਖ ਵਿਰੋਧੀ ਟਿੱਪਣੀਆਂ ਕੀਤੀਆਂ ਗਈਆਂ ਹਨ। ਬੁੱਧ ਰਾਮ ਵੱਲੋਂ ਆਪਣੇ  ਸੰਬੋਧਨ ਵਿੱਚ ਸਤਿਕਾਰਤ ਭਗਤ ਸਾਹਿਬਾਨ ਤੇ ਭੱਟ ਸਾਹਿਬਾਨ ਦੇ ਨਾਂਅ ਸਤਿਕਾਰਹੀਣ ਭਾਸ਼ਾ ਵਿੱਚ ਲਏ ਗਏ ਹਨ। ਜਿਨ੍ਹਾਂ ਤੋਂ ਬਾਅਦ ਸਿੱਖ ਜਗਤ ਅੰਦਰ ਵੱਡਾ ਰੋਸ ਪਾਇਆ ਜਾ ਰਿਹਾ ਹੈ। ਚਿੱਠੀ ਵਿੱਚ ਲਿਖਿਆ, ਵਿਧਾਨ ਸਭਾ ਲੋਕਤੰਤਰ ਤੇ ਨਿਰਪੱਖ ਵਿਚਾਰਧਾਰਾ ਦਾ ਮੰਚ ਹੈ ਜਿੱਥੇ ਕਿਸੇ ਵੀ ਧਰਮ ਦੇ ਨਿਰਾਦਰ ਨੂੰ ਕੋਈ ਥਾਂ ਨਹੀਂ, ਤੁਸੀਂ ਇਸ ਸਦਨ ਦੇ ਸੰਵਿਧਾਨ ਮੁਖੀ ਹੋ ਜਿਸ ਦੀ ਮਰਯਾਦਾ ਨੂੰ ਬਰਕਰਾਰ ਰੱਖਣਾ ਤੁਹਾਡੀ ਜ਼ਿੰਮੇਵਾਰੀ ਹੈ।

ਚਿੱਠੀ ਵਿੱਚ ਸਪੀਕਰ ਨੂੰ ਅਪੀਲ ਕੀਤੀ ਗਈ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆ ਮੁੱਖ ਮੰਤਰੀ ਤੇ ਵਿਧਾਇਕ ਦੀਆਂ ਟਿੱਪਣੀਆਂ ਨੂੰ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਨਾ ਬਣਾਇਆ ਜਾਵੇ। ਇਸ ਦੇ ਨਾਲ ਹੀ ਨੁਮਾਇੰਦਿਆ ਨੂੰ ਲੋਕ ਭਾਵਨਾਵਾਂ ਅਤੇ ਧਾਰਮਿਕ ਸਰੋਕਾਰਾਂ ਦੀ ਕਦਰ ਕਰਨ ਦੀ ਹਿਦਾਇਤ ਕੀਤੀ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Advertisement
ABP Premium

ਵੀਡੀਓਜ਼

Navjot Sidhu  ਦੇ ਕੈਂਸਰ ਨੂੰ ਲੈ ਕੇ ਦਾਅਵੇ 'ਤੇ ਵਿਵਾਦ!  262 ਡਾਕਟਰਾਂ ਨੇ ਕੀਤਾ ਰੱਦ |Abp SanjhaBy Election Result | Congress ਨੂੰ ਮਾਰ ਗਏ ਦਿੱਗਜ ਲੀਡਰ ਰਾਣਾ ਗੁਰਜੀਤ ਦਾ ਵੱਡਾ ਬਿਆਨ! | Rana GurjeetManpreet Badal Vs Raja Warring | ਲੋਕਾਂ ਨੇ ਰਾਜਾ ਵੜਿੰਗ ਦਾ ਹੰਕਾਰ ਤੋੜਿਆ ,ਮਨਪ੍ਰੀਤ ਬਾਦਲ ਦਾ ਵੱਡਾ ਬਿਆਨAkali Dal | Sukhbir Badal | Sukhbir Badal ਦੇ ਕਰੀਬੀ ਨੇ ਕਾਨੂੰਨ ਦੀਆਂ ਉਡਾਈਆਂ ਧੱਜੀਆਂ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

Embed widget