ਪੜਚੋਲ ਕਰੋ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਸ਼੍ਰੋਮਣੀ ਹਥਿਆਰ'

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਢਾਂਚੇ ਵਿੱਚ ਵੱਡਾ ਫੇਰਬਦਲ ਕਰਨ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਅਹੁਦੇ ਤੋਂ ਲਾਂਭੇ ਕੀਤਾ ਜਾ ਸਕਦਾ ਤੇ ਉਨ੍ਹਾਂ ਦੀ ਥਾਂ ਸੇਵਾ ਸਿੰਘ ਸੇਖਵਾਂ ਲੈ ਸਕਦੇ ਹਨ। ਇਸ ਤੋਂ ਇਲਾਵਾ ਕੁਝ ਹੋਰ ਧਿਰਾਂ ਦੇ ਨੁਮਾਇੰਦਿਆਂ ਨੂੰ ਵੀ ਅਹੁਦੇਦਾਰੀਆਂ ਦਿੱਤੀਆਂ ਜਾ ਸਕਦੀਆਂ ਹਨ। ਦਰਅਸਲ ਅਕਾਲੀ ਦਲ ਨੂੰ ਪੰਥਕ ਮੁੱਦਿਆਂ 'ਤੇ ਕਰੜੀ ਅਲੋਚਨਾ ਸਹਿਣੀ ਪੈ ਰਹੀ ਹੈ। ਸਭ ਤੋਂ ਵੱਧ ਨਿਸ਼ਾਨਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ 'ਤੇ ਸਾਧਿਆ ਜਾ ਰਿਹਾ ਹੈ। ਇਸ ਲਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਕੁਝ ਅਜਿਹਾ ਜੁਗਾੜ ਕਰਨਾ ਚਾਹੁੰਦੇ ਹਨ ਕਿ ਵਿਰੋਧੀਆਂ ਨੂੰ ਸ਼ਾਂਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਕਮਾਨ ਵੀ ਆਪਣੇ ਕਿਸੇ ਖਾਸ ਵਿਸਵਾਸ਼ਪਾਤਰ ਹੱਥ ਹੀ ਰਹੇ। ਇਸ ਸਭ ਕਾਸੇ ਵਿੱਚੋਂ ਸੇਖਵਾਂ ਦਾ ਨਾਂ ਸਭ ਤੋਂ ਉੱਪਰ ਹੈ। ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਨਵੰਬਰ ਦੇ ਪਹਿਲੇ ਹਫ਼ਤੇ ’ਚ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਦੇ ਸਦਨ ਦਾ ਇਜਲਾਸ ਸੱਦਣ ਲਈ ਛੇਤੀ ਤਰੀਕ ਤੈਅ ਕਰਨ ਦੀ ਮੰਗ ਕੀਤੀ ਹੈ। ਇਸ ਬਾਰੇ ਕੇਂਦਰ ਵੱਲੋਂ ਨੋਟੀਫਿਕੇਸ਼ਨ ਅੱਜ-ਭਲਕ ਜਾਰੀ ਕੀਤਾ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਹਾਊਸ ਦੀ ਬੈਠਕ 5 ਨਵੰਬਰ ਨੂੰ ਸੱਦੀ ਜਾ ਸਕਦੀ ਹੈ।

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
Embed widget