ਪੜਚੋਲ ਕਰੋ

ਪਟਿਆਲਾ ਦੇ ਸ਼ਬਨਮਦੀਪ ਦਾ ਨਿਰੰਕਾਰੀ ਭਵਨ 'ਤੇ ਹਮਲੇ ਨਾਲ ਕੀ ਸਬੰਧ?

ਚੰਡੀਗੜ੍ਹ: ਪਹਿਲੀ ਨਵੰਬਰ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤੇ ਪਟਿਆਲਾ ਦੇ ਨੌਜਵਾਨ ਸ਼ਬਨਮਦੀਪ ਸਿੰਘ ਨੂੰ ਵੀ ਕਥਿਤ ਤੌਰ 'ਤੇ ਭੀੜ ਵਾਲੀ ਥਾਂ 'ਤੇ ਗ੍ਰੇਨੇਡ ਸੁੱਟਣ ਦਾ ਕੰਮ ਸੌਂਪਿਆ ਗਿਆ ਸੀ, ਜਿਸ ਤਰ੍ਹਾਂ ਬੀਤੇ ਦਿਨ ਅੰਮ੍ਰਿਤਸਰ ਵਿੱਚ ਨਿਰੰਕਾਰੀ ਭਵਨ ਨੂੰ ਨਿਸ਼ਾਨਾ ਬਣਾਇਆ ਗਿਆ। ਉਕਤ ਨੌਜਵਾਨ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਹੁਣ ਪਾਕਿਸਤਾਨ ਤੋਂ ਸਹਾਇਤਾ ਪ੍ਰਾਪਤ ਅੱਤਵਾਦੀ ਨੈੱਟਵਰਕ ਤੋੜ ਦਿੱਤਾ ਹੈ। ਸਬੰਧਤ ਖ਼ਬਰ: ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ ਕਰਦੀਆਂ ਦੇਖੋ Exclusive ਤਸਵੀਰਾਂ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀਆਂ ਨੇ ਉਕਤ ਨੌਜਵਾਨ ਤੋਂ ਪੁੱਛਗਿੱਛ ਕੀਤੀ ਗਈ ਹੈ ਤੇ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਉਸ ਦੇ ਸੰਪਰਕ ਦੀ ਤਲਾਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਸ਼ਬਨਮਦੀਪ ਨੂੰ ਵਾਰਦਾਤ ਨੂੰ ਅੰਜਾਮ ਦੇਣ ਲਈ ਕਥਿਤ ਰੂਪ ਵਿੱਚ ਮਿਲੇ ਹੋਏ ਪੈਸਿਆਂ ਦਾ ਉਸ ਨੇ ਮੋਟਰਸਾਈਕਲ ਖਰੀਦ ਲਿਆ। ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ ਮਨਦੀਪ ਸਿੰਘ ਸਿੱਧੂ ਨੇ ਤਹਿਕੀਕਾਤ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਇਹ ਵੀ ਪੜ੍ਹੋ: ਨਿਰੰਕਾਰੀਆਂ ਦੇ ਡੇਰੇ 'ਤੇ ਗਰਨੇਡ ਹਮਲਾ, ਤਿੰਨ ਮੌਤਾਂ 19 ਜ਼ਖ਼ਮੀ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਦੱਸਿਆ ਸੀ ਕਿ ਸ਼ਬਨਮਦੀਪ ਨੂੰ ਹਰ ਹਮਲੇ ਬਦਲੇ 10 ਲੱਖ ਰੁਪਏ ਮਿਲਣ ਦਾ ਵਾਅਦਾ ਕੀਤਾ ਗਿਆ ਸੀ। ਉਹ ਨਿਹਾਲ ਸਿੰਘ ਨਾਲ ਲਗਾਤਾਰ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਉਸ ਦਾ ਸੰਪਰਕ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਨਾਗੋਕੇ ਦੇ ਸੁਖਰਾਜ ਸਿੰਘ ਰਾਜੂ ਨਾਲ ਵੀ ਹੋਇਆ ਜਿਸ 'ਤੇ ਦਹਿਸ਼ਤੀ ਗਤੀਵਿਧੀ ਵਿੱਚ ਸ਼ਾਮਲ ਹੋਣ ਤੇ ਵਿਦੇਸ਼ੀ ਫੰਡਿੰਗ ਪ੍ਰਾਪਤ ਕਰਨ ਦੇ ਇਲਜ਼ਾਮ ਹਨ। ਡੀਜੀਪੀ ਮੁਤਾਬਕ ਪੰਜਾਬ ਵਿੱਚ ਹੋਏ ਟਾਰਗੇਟ ਕਿਲਿੰਗਸ ਲਈ ਉਸ ਨੇ ਸ਼ਬਨਮਦੀਪ ਨੂੰ ਹਥਿਆਰ ਪ੍ਰਾਪਤ ਕਰਨ ਲਈ ਸੰਪਰਕ ਵੀ ਕੀਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget