ਪੜਚੋਲ ਕਰੋ

ਸ਼ਹੀਦੀ ਦਿਹਾੜੇ ਮੌਕੇ ਅੱਜ ਹੁਸੈਨੀਵਾਲਾ 'ਚ ਰਾਜ ਪੱਧਰੀ ਸਮਾਗਮ, ਬਸੰਤੀ ਰੰਗਾਂ ਨਾਲ ਸਜਾਈ ਗਈ ਸ਼ਹੀਦੀ ਸਮਾਧ

ਫਿਰੋਜਪੁਰ:ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਫਿਰੋਜਪੁਰ ਦੇ ਹੁਸੈਨੀਵਾਲਾ ਵਿਖੇ ਰਾਜ ਪਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਫਿਰੋਜਪੁਰ:ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਫਿਰੋਜਪੁਰ ਦੇ ਹੁਸੈਨੀਵਾਲਾ ਵਿਖੇ ਰਾਜ ਪਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਥੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਸ਼ਹੀਦ ਭਗਤ ਸਿੰਘ , ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੀ ਸ਼ਹੀਦੀ ਸਮਾਧ ਤੇ ਨਤਮਸਤਕ ਹੋਣਗੇ । ਇਸ ਮੋਕੇ ਸਮਾਧ ਨੂੰ ਬਸੰਤੀ ਰੰਗ ਦੇ ਫੁਲਾਂ ਨਾਲ ਸਜਾਇਆ ਜਾ ਰਿਹਾ ਹੈ। 

ਸ਼ਹੀਦਾਂ (March 23 Martyrs' Anniversary) ਨੂੰ ਸ਼ਰਧਾ ਵਜੋਂ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਅੱਜ ਪੰਜਾਬ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ (Shaheed Bhagat Singh), ਸੁਖਦੇਵ ਸਿੰਘ (Shaheed Sukhdev Singh) ਤੇ ਰਾਜਗੁਰੂ (Shaheed Rajguru) ਦਾ ਸ਼ਹੀਦੀ ਦਿਹਾੜਾ ਹੈ ਤੇ ਬਰਸੀ ਸਮਾਗਮ ਮਨਾਏ ਜਾਣੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਸ਼ੁਰੂਆਤ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਦਕਰ ਦਾ ਬੁੱਤ ਵਿਧਾਨ ਸਭਾ ਵਿੱਚ ਲਗਾਉਣ ਲਈ ਮਤਾ ਵੀ ਪੇਸ਼ ਕੀਤਾ।

ਉਧਰ, ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਮੰਗ ਰੱਖੀ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਵਿਧਾਨ ਸਭਾ ਵਿੱਚ ਲਾਇਆ ਜਾਵੇ, ਜਿਸ ਦੀ ਅਕਾਲੀ ਦਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪ੍ਰੋੜਤਾ ਕਰਦਿਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਦੀ ਵੀ ਮੰਗ ਰੱਖੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੇਜਰੀਵਾਲ 'ਤੇ ਸਾਧਿਆ ਹਮਲਾ, ਦਿੱਲੀ ਜ਼ਰੀਏ ਪੰਜਾਬ ਸਰਕਾਰ ਨੂੰ ਕੰਟਰੋਲ ਕਰਨ ਦਾ ਇਲਜ਼ਾਮ

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget