ਪੜਚੋਲ ਕਰੋ

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਦੇ ਸਰੋਤ: ਮਨੀਸ਼ ਤਿਵਾੜੀ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਬਲਾਕ ਕਾਂਗਰਸ ਕਮੇਟੀ ਸੜੋਆ ਵੱਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਮੁੱਖ ਮਹਿਮਾਨ ਵਜੋਂ ਪੁੱਜੇ।

ਚੰਡੀਗੜ੍ਹ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਬਲਾਕ ਕਾਂਗਰਸ ਕਮੇਟੀ ਸੜੋਆ ਵੱਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਸੰਸਦ ਮੈਂਬਰ ਤਿਵਾੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੇ ਵਿਚਾਰਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੋਕ ਇਸ ਸਬੰਧੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਸਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਤਿਲਕ ਰਾਜ ਸੂਦ ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਰਜਿੰਦਰ ਸਿੰਘ ਛਿੰਦੀ, ਤਰਸੇਮ ਲਾਲ ਚੰਦਿਆਣੀ ਵੀ ਹਾਜ਼ਰ ਸਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget