ਪੜਚੋਲ ਕਰੋ

'ਚੜ੍ਹਦੀ ਉਮਰੇ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਗਾਉਣ ਵਾਲੇ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਜਨਮ ਦਿਵਸ ਮੌਕੇ ਦਿਲੋਂ ਸਲਾਮ'

ਉਨ੍ਹਾਂ ਦੀ ਜੀਵਨੀ ਸਾਨੂੰ ਜ਼ੁਲਮ ਦੇ ਖਿਲਾਫ਼ ਲੜਨ ਅਤੇ ਨਿਆਂ ਲਈ ਅਡਿੱਗ ਰਹਿਣ ਦੀ ਸਿੱਖਿਆ ਦਿੰਦੀ ਹੈ। ਅੱਜ ਅਸੀਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਤ ਸ਼ਤ ਨਮਨ ਕਰਦੇ ਹਾਂ ਅਤੇ ਉਨ੍ਹਾਂ ਦੇ ਸੁਪਨਿਆਂ ਦੇ ਆਜ਼ਾਦ ਭਾਰਤ ਨੂੰ ਮਜ਼ਬੂਤ ਕਰਨ ਦਾ ਸੰਕਲਪ ਲੈਂਦੇ ਹਾਂ।

Shaheed Kartar Singh Sarabha: 24 ਮਈ 1896 ਨੂੰ  ਲੁਧਿਆਣੇ ਜ਼ਿਲ੍ਹੇ ਦੇ ਸਰਾਭਾ ਪਿੰਡ ਵਿੱਚ ਜਨਮੇ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤੀ ਆਜ਼ਾਦੀ ਸੰਗਰਾਮ ਦੇ ਇੱਕ ਅਣਥੱਕ ਸਿਪਾਹੀ ਸਨ। ਅੱਜ, ਉਨ੍ਹਾਂ ਦੇ ਜਨਮ ਦਿਵਸ 'ਤੇ, ਅਸੀਂ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਨਾਲ ਯਾਦ ਕਰਦੇ ਹਾਂ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਚੜ੍ਹਦੀ ਉਮਰੇ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਗਾਉਣ ਵਾਲੇ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਨੂੰ ਉਹਨਾਂ ਦੇ ਜਨਮ ਦਿਵਸ ਮੌਕੇ ਦਿਲੋਂ ਸਲਾਮ ਕਰਦੇ ਹਾਂ। ਉਹਨਾਂ ਦੇ ਗ਼ਦਰ ਲਹਿਰ ਦੇ ਸੰਘਰਸ਼, ਦਲੇਰੀ ਅਤੇ ਬਹਾਦਰੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਯਾਦ ਰੱਖਿਆ ਜਾਵੇਗਾ।

ਦੱਸ ਦਈਏ ਕਿ ਕਰਤਾਰ ਸਿੰਘ ਸਰਾਭਾ ਨੇ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ਵਿੱਚ ਪੜ੍ਹਾਈ ਦੌਰਾਨ ਗ਼ਦਰ ਲਹਿਰ ਨਾਲ ਜੁੜ ਕੇ ਅੰਗਰੇਜ਼ੀ ਸਾਮਰਾਜ ਦੇ ਖਿਲਾਫ਼ ਸੰਘਰਸ਼ ਦਾ ਰਾਹ ਚੁਣਿਆ। ਉਨ੍ਹਾਂ ਦੀ ਨਿਡਰਤਾ ਅਤੇ ਦੇਸ਼ ਭਗਤੀ ਨੇ ਲੱਖਾਂ ਨੌਜਵਾਨਾਂ ਨੂੰ ਆਜ਼ਾਦੀ ਦੀ ਲੜਾਈ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। 1915 ਵਿੱਚ ਗ਼ਦਰੀਆਂ ਦੇ ਅੰਦੋਲਨ ਦੌਰਾਨ, ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਮੁਕੱਦਮੇ ਤੋਂ ਬਾਅਦ 16 ਨਵੰਬਰ, 1915 ਨੂੰ ਲਾਹੌਰ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ।

ਸਰਾਭਾ ਦੀ ਸ਼ਹਾਦਤ ਅੱਜ ਵੀ ਸਾਨੂੰ ਸਿਖਾਉਂਦੀ ਹੈ ਕਿ ਦੇਸ਼ ਪ੍ਰਤੀ ਸਮਰਪਣ ਅਤੇ ਸੱਚਾਈ ਦਾ ਰਾਹ ਕਦੇ ਵੀ ਸੌਖਾ ਨਹੀਂ ਹੁੰਦਾ, ਪਰ ਇਹ ਸਦਾ ਪ੍ਰੇਰਣਾਦਾਇਕ ਹੁੰਦਾ ਹੈ। ਉਨ੍ਹਾਂ ਦੀ ਜੀਵਨੀ ਸਾਨੂੰ ਜ਼ੁਲਮ ਦੇ ਖਿਲਾਫ਼ ਲੜਨ ਅਤੇ ਨਿਆਂ ਲਈ ਅਡਿੱਗ ਰਹਿਣ ਦੀ ਸਿੱਖਿਆ ਦਿੰਦੀ ਹੈ। ਅੱਜ ਅਸੀਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਤ ਸ਼ਤ ਨਮਨ ਕਰਦੇ ਹਾਂ ਅਤੇ ਉਨ੍ਹਾਂ ਦੇ ਸੁਪਨਿਆਂ ਦੇ ਆਜ਼ਾਦ ਭਾਰਤ ਨੂੰ ਮਜ਼ਬੂਤ ਕਰਨ ਦਾ ਸੰਕਲਪ ਲੈਂਦੇ ਹਾਂ।

ਟਾਪ ਹੈਡਲਾਈਨ

ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget