ਪੜਚੋਲ ਕਰੋ

ਸ਼ਹੀਦ ਉਧਮ ਸਿੰਘ ਦੀ ਬਰਸੀ 'ਤੇ ਝਾਤ ਮਾਰੋ ਆਜ਼ਾਦੀ ਘੁਲਾਟੀਏ ਬਾਰੇ ਕੁੱਝ ਤੱਥਾਂ 'ਤੇ

ਸ਼ਹੀਦ ਉਧਮ ਸਿੰਘ ਨੂੰ 31 ਜੁਲਾਈ, 1940 ਨੂੰ ਫਾਂਸੀ ਦੇ ਤਖਤੇ 'ਤੇ ਲਟਕਾ ਦਿੱਤਾ ਗਿਆ ਸੀ। ਉਧਮ ਸਿੰਘ ਨੇ ਪੰਜਾਬ ਦੇ ਸਾਬਕਾ ਉਪ ਗਵਰਨਰ ਜਨਰਲ ਮਾਈਕਲ ਓ ’ਡਵਾਇਰ ਦਾ ਕਤਲ ਕਰ ਦਿੱਤਾ ਸੀ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਸ਼ਹੀਦ ਉਧਮ ਸਿੰਘ ਨੂੰ 31 ਜੁਲਾਈ, 1940 ਨੂੰ ਫਾਂਸੀ ਦੇ ਤਖਤੇ 'ਤੇ ਲਟਕਾ ਦਿੱਤਾ ਗਿਆ ਸੀ। ਉਧਮ ਸਿੰਘ ਨੇ ਪੰਜਾਬ ਦੇ ਸਾਬਕਾ ਉਪ ਗਵਰਨਰ ਜਨਰਲ ਮਾਈਕਲ ਓ ’ਡਵਾਇਰ ਦਾ ਕਤਲ ਕਰ ਦਿੱਤਾ ਸੀ। ਜਨਰਲ ਡਵਾਇਰ ਉਹ ਵਿਅਕਤੀ ਸੀ ਜਿਸ ਨੇ ਪੰਜਾਬ 'ਚ ਜ਼ਾਲਿਆਂ ਵਾਲਾ ਬਾਗ ਕਤਲੇਆਮ ਲਈ ਆਦੇਸ਼ ਦਿੱਤੇ ਸਨ। ਉਧਮ ਸਿੰਘ ਦਾ ਜਨਮ ਸੰਗਰੂਰ ਦੇ ਸ਼ੇਰ ਸਿੰਘ 'ਚ 26 ਦਸੰਬਰ 1899 ਨੂੰ ਹੋਇਆ ਸੀ। ਆਪਣੇ ਪਿਤਾ ਦੀ ਮੌਤ ਤੋਂ ਬਾਅਦ ਉਧਮ ਸਿੰਘ ਤੇ ਉਨ੍ਹਾਂ ਦਾ ਭਰਾ ਪੁਤਲੀਘਰ ਵਿੱਚ ਸੈਂਟਰਲ ਖ਼ਾਲਸਾ ਅਨਾਥ ਆਸ਼ਰਮ ਚਲੇ ਗਏ। ਜਿਵੇਂ ਕਿ ਦੇਸ਼ ਉਧਮ ਸਿੰਘ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕਰਦਾ ਹੈ, ਅਸੀਂ ਫ੍ਰੀਡਮ ਫਾਇਟਰ ਬਾਰੇ ਕੁਝ ਤੱਥਾਂ' ਤੇ ਝਾਤ ਮਾਰਦੇ ਹਾਂ: ● ਉਨ੍ਹਾਂ 'ਤੇ 1 ਅਪ੍ਰੈਲ 1940 ਨੂੰ ਰਸਮੀ ਤੌਰ' ਤੇ ਮਾਈਕਲ ਓ ਡਵਾਇਰ ਦੇ ਕਤਲ ਦਾ ਦੋਸ਼ ਲਾਇਆ। ● ਉਹ ਭਗਤ ਸਿੰਘ ਨੂੰ ਆਪਣਾ ਰੋਲ ਮਾਡਲ ਮੰਨਦੇ ਸੀ। ● ਹਿਰਾਸਤ 'ਚ ਬਿਤਾਏ ਆਪਣੇ ਸਮੇਂ ਦੌਰਾਨ, ਉਹ ਆਪਣੇ ਆਪ ਨੂੰ ਰਾਮ ਮੁਹੰਮਦ ਸਿੰਘ ਆਜ਼ਾਦ ਕਹਿੰਦੇ ਸੀ। ● ਉਨ੍ਹਾਂ ਦੀਆਂ ਅਸਥੀਆਂ ਅੱਜ ਤੱਕ ਜਲਿਆਂਵਾਲਾ ਬਾਗ ਵਿਖੇ ਸੁਰੱਖਿਅਤ ਹਨ। ● ਜਨਰਲ ਡਵਾਇਰ ਦੀ ਹੱਤਿਆ ਲਈ ਉਨ੍ਹਾਂ ਜੋ ਹਥਿਆਰ ਵਰਤਿਆ ਸੀ, ਉਹ ਸਕਾਟਲੈਂਡ ਯਾਰਡ ਦੇ ਇੱਕ ਬਲੈਕ ਮਿਊਜ਼ੀਅਮ ਵਿੱਚ ਰੱਖਿਆ ਗਿਆ ਹੈ। ਇਤਿਹਾਸਕ ਹਥਿਆਰਾਂ ਵਿੱਚ ਇੱਕ ਚਾਕੂ, ਇੱਕ ਡਾਇਰੀ ਤੇ ਗੋਲੀਆਂ ਸ਼ਾਮਲ ਸਨ। ● ਉਨ੍ਹਾਂ ਸ਼ਹੀਦ-ਏ-ਆਜ਼ਮ ਦੀ ਉਪਾਧੀ ਨਾਲ ਸਨਮਾਨਤ ਕੀਤਾ ਗਿਆ। ● ਦਿਲਚਸਪ ਗੱਲ ਇਹ ਹੈ ਕਿ ਜਨਰਲ ਡਵਾਇਰ ਨੂੰ ਮਾਰਨ ਤੋਂ ਬਾਅਦ ਉਹ ਮੌਕੇ ਤੋਂ ਭੱਜੇ ਨਹੀਂ ਸੀ। ਬਜਾਏ ਇਸ ਦੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦਾ ਇੰਤਜ਼ਾਰ ਕਰਦੇ ਰਹੇ। ● ਜਦੋਂ ਉਧਮ ਸਿੰਘ ਆਪਣੇ ਮੁਕੱਦਮੇ ਦਾ ਇੰਤਜ਼ਾਰ ਕਰ ਰਹੇ ਸੀ, ਤਾਂ ਉਨ੍ਹਾਂ 42 ਦਿਨਾਂ ਲਈ ਭੁੱਖ ਹੜਤਾਲ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਬਰਦਸਤੀ ਖਾਣਾ ਖਵਾਇਆ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget