ਸ਼ੁਰੂ ਹੋਇਆ ਸ਼ਹੀਦੀ ਜੋੜ ਮੇਲ, ਫਤਹਿਗੜ੍ਹ ਸਾਹਿਬ 'ਚ ਸੰਗਤਾਂ ਦਾ ਹੜ੍ਹ
ਏਬੀਪੀ ਸਾਂਝਾ | 26 Dec 2019 12:08 PM (IST)
1
2
3
4
5
6
7
8
ਇਸ ਮੌਕੇ ਦੇਸ਼-ਵਿਦੇਸ਼ ਤੋਂ ਪਹਿਲੇ ਦਿਨ ਹੀ ਲੱਖਾਂ ਦੀ ਗਿਣਤੀ 'ਚ ਸੰਗਤਾਂ ਪਹੁੰਚੀਆਂ।
9
ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਇਸ ਦੀ ਅਰੰਭਤਾ ਦੀ ਅਰਦਾਸ ਕੀਤੀ।
10
ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਫਤਹਿਗੜ੍ਹ ਸਾਹਿਬ ਦਾ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਗਿਆ ਹੈ।