ਪੜਚੋਲ ਕਰੋ

ਦੁਨੀਆ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਸ਼ੁਰੂ

ਫਤਹਿਗੜ੍ਹ ਸਾਹਿਬ: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਅੱਜ ਵੱਡੀ ਗਿਣਤੀ ਸੰਗਤਾਂ ਦੀ ਆਮਦ ਨਾਲ ਸ਼ੁਰ ਹੋ ਗਿਆ। ਬੇਸ਼ੱਕ ਪਿਛਲੇ ਕੁਝ ਦਿਨਾਂ ਤੋਂ ਕਾਫੀ ਸੰਗਤ ਇੱਥੇ ਪਹੁੰਚ ਰਹੀ ਹੈ ਪਰ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਜੋਤੀ ਸਰੂਪ ਸਾਹਿਬ ਤੇ ਹੋਰ ਗੁਰਦੁਆਰਿਆਂ ਵਿਖੇ ਨਤਮਸਤਕ ਹੋਏ। ਵੱਡੀ ਗਿਣਤੀ ਸੰਗਤਾਂ ਦੀ ਆਮਦ ਨੂੰ ਮੁੱਖ ਰਖ ਕੇ ਸ਼ਰਧਾਲੂਆਂ ਵੱਲੋਂ ਲੰਗਰ ਚਾਲੂ ਕਰ ਦਿੱਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸ਼ਹੀਦੀ ਸਭਾ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। 26 ਤੇ 27 ਦਸੰਬਰ ਨੂੰ ਆਮ ਖ਼ਾਸ ਬਾਗ਼ ਵਿਖੇ ਇਤਿਹਾਸਕ ਨਾਟਕ ਦਿਖਾਏ ਜਾਣਗੇ। ਇਸ ਸ਼੍ਰੋਮਣੀ ਅਕਾਲੀ ਦਲ (ਅ) ਨੂੰ ਛੱਡ ਕੇ ਹੋਰ ਪਾਰਟੀਆਂ ਸਿਆਸੀ ਕਾਨਫਰੰਸਾਂ ਨਹੀਂ ਕਰ ਰਹੀਆਂ। ਉਂਝ ਸਿਆਸੀ ਲੀਡਰ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਅਜਨਾਲਾ, ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ, ਮੀਤ ਪ੍ਰਧਾਨ ਮਹਿੰਦਰ ਸਿੰਘ ਹੁਸੈਨਪੁਰਾ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਖਿਆਲਾ, ਜਥੇ. ਮੱਖਣ ਸਿੰਘ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget