ਪੜਚੋਲ ਕਰੋ

ਸ਼ਾਹਕੋਟ ਜ਼ਿਮਨੀ ਚੋਣ: 3 ਵੋਟਿੰਗ ਮਸ਼ੀਨਾਂ ’ਚ ਖ਼ਰਾਬੀ, 9 ਵਜੇ ਤਕ 5 ਫ਼ੀਸਦੀ ਵੋਟਿੰਗ

ਚੰਡੀਗੜ੍ਹ: ਸ਼ਾਹਕੋਟ ਵਿੱਚ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ। ਅੱਜ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ। 9 ਵਜੇ ਤਕ ਕਰੀਬ  5 ਫ਼ੀਸਦੀ ਵੋਟਾਂ ਪਈਆਂ। ਜਾਣਕਾਰੀ ਮੁਤਾਬਕ ਸ਼ਾਹਕੋਟ ਵਿੱਚ ਕੁੱਲ 236 ਪੋਲਿੰਗ ਬੂਥ ਬਣਾਏ ਗਏ। ਇਨ੍ਹਾਂ ਵਿੱਚੋਂ 3 ਬੂਥਾਂ (169, 170 ਤੇ 222) ’ਤੇ ਵੋਟਿੰਗ ਮਸ਼ੀਨਾਂ ਵਿੱਚ ਖ਼ਰਾਬੀ ਪਾਈ ਗਈ ਪਰ ਬਾਅਦ ਵਿੱਚ ਮਸ਼ੀਨਾਂ ਬਦਲ ਦਿੱਤੀਆਂ ਗਈਆਂ।   ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਨੇ ਆਪਣੇ ਪਿੰਡ ਕੋਹਾੜ ਕਲਾਂ ਤੇ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਨੇ ਸਾਹਲਾ ਪੱਤੀ ’ਚ ਆਪਣੀ ਵੋਟ ਪਾਈ। ਆਪ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਵੱਲੋਂ ਵੋਟ ਪਾਉਣੀ ਅਜੇ ਬਾਕੀ ਹੈ। ਵੋਟਾਂ ਦੇ ਚੱਲਦਿਆਂ ਸ਼ਾਹਕੋਟ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਾਹਕੋਟ ਨੂੰ ਆਉਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕੌਣ-ਕੌਣ ਹੈ ਚੋਣ ਮੈਦਾਨ ਵਿੱਚ ਕਾਂਗਰਸ ਨੇ ਆਪਣਾ ਉਮੀਦਵਾਰ ਲਾਡੀ ਸ਼ੋਰੋਵਾਲਿਆਂ ਨੂੰ ਬਣਾਇਆ ਹੈ। ਉਮੀਦਵਾਰ ਐਲਾਨੇ ਜਾਣ ਤੋਂ ਦੋ ਦਿਨ ਬਾਅਦ ਹੀ ਲਾਡੀ ਖਿਲਾਫ ਨਾਜਾਇਜ਼ ਮਾਈਨਿੰਗ ਦਾ ਪਰਚਾ ਦਰਜ ਹੋ ਗਿਆ। ਉਸ ਤੋਂ ਬਾਅਦ ਮਾਮਲਾ ਦਰਜ ਕਰਨ ਵਾਲੇ ਐਸਐਚਓ ਪਰਮਿੰਦਰ ਬਾਜਵਾ ਵੱਲੋਂ ਪਹਿਲਾਂ ਅਸਤੀਫਾ ਦੇਣਾ ਤੇ ਫੇਰ ਵਾਪਿਸ ਲੈਣਾ, ਸੁਰਖੀਆਂ ਬਣ ਗਇਆ। ਲਾਡੀ ਪ੍ਰਚਾਰ ਤੋਂ ਪਹਿਲਾਂ ਹੀ ਵਿਵਾਦਾਂ ਵਿੱਚ ਘਿਰ ਗਏ ਤੇ ਇਹ ਮੁੱਦਾ ਹੀ ਸ਼ਾਹਕੋਟ ਜ਼ਿਮਨੀ ਚੋਣ ਦਾ ਅਹਿਮ ਮੁੱਦਾ ਬਣ ਗਿਆ ਜਿਸ ਦੇ ਆਲ਼ੇ-ਦੁਆਲ਼ੇ ਸਿਆਸਤ ਘੁੰਮਦੀ ਰਹੀ। ਅਕਾਲੀ ਦਲ ਨੇ ਆਪਣਾ ਉਮੀਦਵਾਰ ਮਰਹੂਮ ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਨੂੰ ਬਣਾਇਆ। ਅਜੀਤ ਸਿੰਘ ਕੋਹਾੜ ਦਾ ਇਸ ਸੀਟ ‘ਤੇ ਪੰਜ ਵਾਰ ਕਬਜ਼ਾ ਰਿਹਾ ਹੈ। ਨਾਇਬ ਸਿੰਘ ਦਾ ਕੋਈ ਖ਼ਾਸ ਸਿਆਸੀ ਤਜ਼ਰਬਾ ਨਹੀਂ ਹੈ। ਉਹ ਪਹਿਲੀ ਵਾਰ ਚੋਣਾਂ ਵਿੱਚ ਖੜ੍ਹਾ ਹੋਇਆ ਹੈ। ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕਾਂਕੜ ਕਲਾਂ ਨੂੰ ਉਮੀਦਵਾਰ ਬਣਾਇਆ ਹੈ। ਰਤਨ ਸਿੰਘ ਦਾ ਵੀ ਕੋਈ ਖਾਸ ਰਾਜਨੀਤਿਕ ਤਜ਼ਰਬਾ ਨਹੀਂ ਹੈ। ਹਾਲਾਂਕਿ, ਸ਼ਾਹਕੋਟ ਵਿੱਚ ਉਮੀਦਵਾਰ ਖੜ੍ਹਾ ਕਰਨ ਬਾਰੇ ਪਾਰਟੀ ਵਿੱਚ ਪਹਿਲਾਂ ਹੀ ਮੱਤਭੇਦ ਸਨ।

ਟਾਪ ਹੈਡਲਾਈਨ

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget