ਪੜਚੋਲ ਕਰੋ

Shambhu Railway Track Blast ਮਾਮਲੇ 'ਚ ਗ੍ਰਿਫ਼ਤਾਰ ਆਰੋਪੀ 7 ਦਿਨ ਦੇ ਪੁਲਿਸ ਰਿਮਾਂਡ 'ਤੇ ,ਪੜ੍ਹੋ ਪੂਰੀ ਡਿਟੇਲ 

Shambhu Railway Track Blast : ਧਮਾਕੇ ਮਾਮਲੇ ‘ਚ ਗ੍ਰਿਫ਼ਤਾਰ 4 ਵਿਅਕਤੀਆਂ ਨੂੰ ਪਟਿਆਲਾ ਪੁਲਿਸ ਵੱਲੋਂ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੇ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ

Shambhu Railway Track Blast : ਪਟਿਆਲਾ ਦੇ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਮਾਮਲੇ ‘ਚ ਗ੍ਰਿਫ਼ਤਾਰ 4 ਵਿਅਕਤੀਆਂ ਨੂੰ ਪਟਿਆਲਾ ਪੁਲਿਸ ਵੱਲੋਂ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੇ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਰਾਜਪੁਰਾ-ਸ਼ੰਭੂ ਦੇ ਵਿਚਕਾਰ ਰੇਲਵੇ ਲਾਈਨ 'ਤੇ ਇੱਕ ਜ਼ੋਰਦਾਰ ਧਮਾਕਾ ਹੋਇਆ ਸੀ। ਇਸ ਧਮਾਕੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ 'ਤੇ ਇਸ ਧਮਾਕੇ ਨੂੰ ਕਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਤਰਨ ਤਾਰਨ ਦੇ ਪਿੰਡ ਪੰਜਵੜ ਦਾ ਰਹਿਣ ਵਾਲਾ ਸੀ, ਜਿਸ ਤੋਂ ਬਾਅਦ ਜਾਂਚ ਏਜੰਸੀਆਂ ਨੇ ਇਸ ਘਟਨਾ ਦੇ ਪਿੱਛਲੇ ਲਿੰਕਾਂ ਨੂੰ ਖੰਗਾਲਦੇ ਹੋਏ ਇਨ੍ਹਾਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਨ੍ਹਾਂ ਵਿੱਚੋਂ ਪਰਦੀਪ ਸਿੰਘ ਖ਼ਾਲਸਾ ਵਾਸੀ ਮਾਨਸਾ ਅਤੇ ਕੁਲਵਿੰਦਰ ਸਿੰਘ ਬੱਗਾ ਪਿੰਡ ਬੱਪੀਆਣਾ ਜ਼ਿਲ੍ਹਾ ਮਾਨਸਾ ਦੇ ਦੱਸੇ ਗਏ ਹਨ। ਆਰੋਪ ਹੈ ਕਿ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਇਨ੍ਹਾਂ ਵਿਅਕਤੀਆਂ ਨੇ ਕੁੱਝ ਲੋਕਾਂ ਨਾਲ ਮਿਲ ਕੇ ਆਈਏਐਸ ਦੀ ਸ਼ਹਿ ’ਤੇ ਸ਼ੰਭੂ ਅੰਬਾਲਾ ਰੇਲਵੇ ਮਾਰਗ ਨੂੰ ਬੰਬ ਧਮਾਕੇ ਨਾਲ ਨੁਕਸਾਨ ਪਹੁੰਚਾਇਆ ਹੈ। ਇਸ ਤੋਂ ਇਲਾਵਾ ਸਤਨਾਮ ਸਿੰਘ ਪੰਜਵੜ (ਤਰਨਤਾਰਨ) ਗੁਰਪ੍ਰੀਤ ਸਿੰਘ ਗੋਪੀ ਵਾਸੀ ਮੁਰਾਦਪੁਰ ਖੁਰਦ ਗੋਇੰਦਵਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਸੀ ਕਿ ਇਹ ਧਮਾਕਾ ਕੋਈ ਹਾਦਸਾ ਨਹੀਂ, ਸਗੋਂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਮਲੇਸ਼ੀਆ ਵਿੱਚ ਬੈਠੇ ਪ੍ਰੋ-ਖਾਲਿਸਤਾਨੀ ਅਨਸਰਾਂ ਵੱਲੋਂ ਰਚੀ ਗਈ ਇੱਕ ਡੂੰਘੀ ਸਾਜ਼ਿਸ਼ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

'ਮੇਰੇ ਪੁੱਤ ਦਾ ਧਮਾਕੇ ਨਾਲ ਕੋਈ ਸਬੰਧ ਨਹੀਂ'

ਉਥੇ ਹੀ ਪਰਦੀਪ ਸਿੰਘ ਦੀ ਮਾਂ ਮਨਜੀਤ ਕੌਰ ਨੇ ਦੱਸਿਆ ਕਿ "ਉਹਨਾਂ ਦਾ ਪੁੱਤ ਨਿਰਦੋਸ਼ ਹੈ ਅਤੇ ਉਸ ਨੂੰ ਮੰਗਲਵਾਰ ਸਵੇਰੇ 9 ਵਜੇ ਦੇ ਕਰੀਬ ਪੁਲਿਸ ਧੱਕੇ ਨਾਲ ਘਰੋਂ ਚੁੱਕ ਕੇ ਲੈ ਗਈ। ਪਰਦੀਪ ਨੂੰ ਪੁਲਿਸ ਵੱਲੋਂ ਸਵੇਰੇ ਚਾਹ -ਪਾਣੀ ਤੱਕ ਵੀ ਪੀਣ ਨਹੀਂ ਦਿੱਤਾ ਅਤੇ ਜਬਰਦਸਤੀ ਉਸ ਨੂੰ ਚੁੱਕ ਕੇ ਲੈ ਗਈ। ਪਰਦੀਪ ਹੈੱਡ ਗ੍ਰੰਥੀ ਸੀ ਅਤੇ ਉਹ ਹੁਣ ਕਈ ਦਿਨਾਂ ਤੋਂ ਕਿਤੇ ਵੀ ਨਹੀਂ ਗਿਆ ਸੀ ਪਰ ਪੁਲਿਸ ਉਸ ਨੂੰ ਜਬਰਦਸਤੀ ਲੈ ਗਈ ਅਤੇ ਨਾ ਹੀ ਉਸ ਦਾ ਕਿਸੇ ਵੀ ਬਲਾਸਟ ਦੇ ਵਿੱਚ ਸਬੰਧ ਹੈ। 

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget