ਪੜਚੋਲ ਕਰੋ

Shambhu Railway Track Blast : 'ਮੇਰਾ ਪੁੱਤ ਬੇਕਸੂਰ ਹੈ, ਪੁਲਿਸ ਨੇ ਖੇਤਾਂ 'ਚੋਂ ਚੁੱਕਿਆ', ਗ੍ਰਿਫ਼ਤਾਰ ਕੁਲਵਿੰਦਰ ਦੀ ਮਾਂ ਨੇ ਦੱਸਿਆ ਬੇਕਸੂਰ 

Shambhu Railway Track Blast : ਪਟਿਆਲਾ ਦੇ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਮਾਮਲੇ ‘ਚ ਪੁਲਿਸ ਨੇ ਸੋਮਵਾਰ ਦੀ ਰਾਤ ਨੂੰ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਧਮਾਕੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ

Shambhu Railway Track Blast : ਪਟਿਆਲਾ ਦੇ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਮਾਮਲੇ ‘ਚ ਪੁਲਿਸ ਨੇ ਸੋਮਵਾਰ ਦੀ ਰਾਤ ਨੂੰ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਧਮਾਕੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ 'ਤੇ ਇਹ ਧਮਾਕਾ ਕਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਤਰਨ ਤਾਰਨ ਦੇ ਪਿੰਡ ਪੰਜਵੜ੍ਹ ਦਾ ਰਹਿਣ ਵਾਲਾ ਸੀ, ਜਿਸ ਤੋਂ ਬਾਅਦ ਜਾਂਚ ਏਜੰਸੀਆਂ ਨੇ ਇਸ ਘਟਨਾ ਦੇ ਪਿਛਲੇ ਲਿੰਕਾਂ ਨੂੰ ਖੰਗਾਲਦੇ ਹੋਏ ਇਨ੍ਹਾਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚ ਮਾਨਸਾ ਦਾ ਪ੍ਰਦੀਪ ਸਿੰਘ ਖਾਲਸਾ ਅਤੇ ਕੁਲਵਿੰਦਰ ਸਿੰਘ ਬੱਗਾ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਕੁਲਵਿੰਦਰ ਸਿੰਘ ਦਾ ਪਰਿਵਾਰ ਮੀਡੀਆ ਸਾਹਮਣੇ ਆਇਆ ਹੈ। ਕੁਲਵਿੰਦਰ ਸਿੰਘ ਦੇ ਪਰਿਵਾਰ ਨੇ ਉਸਨੂੰ ਬੇਕਸੂਰ ਦੱਸਿਆ ਹੈ। ਮਾਨਸਾ ਜ਼ਿਲ੍ਹੇ ਦੇ ਬੱਪੀਆਣਾ ਪਿੰਡ ਤੋਂ ਗ੍ਰਿਫ਼ਤਾਰ ਕੁਲਵਿੰਦਰ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। 

ਕੁਲਵਿੰਦਰ ਸਿੰਘ ਦੇ ਮਾਤਾ ਸਰਬਜੀਤ ਕੌਰ ਨੇ ਕਿਹਾ "ਮੇਰਾ ਪੁੱਤ ਬੇਕਸੂਰ ਹੈ। ਉਹ ਖੇਤ ਵਿੱਚ ਕੰਮ ਕਰ ਰਿਹਾ ਸੀ ਕਿ ਪੁਲਿਸ ਉਸ ਨੂੰ ਗ੍ਰਿਫਤਾਰ ਕਰਕੇ ਲੈ ਗਈ। ਪਰਿਵਾਰ ਵਿੱਚ ਕਿਸੇ ਨੂੰ ਵੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ, ਪੁਲਿਸ ਸਿੱਧਾ ਖੇਤਾਂ ਵਿੱਚ ਗਈ ਅਤੇ ਕੁਲਵਿੰਦਰ ਨੂੰ ਫੜ੍ਹ ਕੇ ਲੈ ਗਈ। ਮੇਰਾ ਪੁੱਤ ਇੱਕ ਸਾਲ ਤੋਂ ਕਿਸੇ ਪਾਸੇ ਨਹੀਂ ਗਿਆ। ਉਹ ਆਪਣੇ ਘਰ ਹੀ ਰਹਿੰਦਾ ਸੀ ਅਤੇ ਨਾ ਹੀ ਉਹ ਕਿਸੇ ਦੇ ਸੰਪਰਕ ਵਿੱਚ ਹੈ।

 ਮਾਂ ਸਰਬਜੀਤ ਕੌਰ ਨੇ ਕਿਹਾ ਕਿ ਕੁਲਵਿੰਦਰ ਦਾ ਪਰਦੀਪ ਸਿੰਘ ਨਾਲ ਕੋਈ ਲਿੰਕ ਨਹੀਂ ਹੈ, ਨਾ ਇਹ ਕਦੇ ਉਸ ਕੋਲ ਗਿਆ ਨਾ ਹੀ ਪਰਦੀਪ ਕਦੇ ਇਸ ਕੋਲ ਆਇਆ ਸੀ। ਕੁਲਵਿੰਦਰ ਸਿੰਘ 'ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਕੁਲਵਿੰਦਰ ਸਿੰਘ ਤਾਂ ਦੁੱਧ ਵੇਚਣ ਦਾ ਕੰਮ ਕਰਦਾ ਹੈ। ਉਹ ਪਰਿਵਾਰ ਦਾ ਇਕਲੌਤਾ ਪੁੱਤ ਹੈ ਅਤੇ ਉਸ ਦੇ ਬੱਚੇ 2 ਕੁੜੀਆਂ ਅਤੇ ਇੱਕ ਮੁੰਡਾ ਹੈ। ਪਰਿਵਾਰ ਦਾ ਆਰੋਪ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਝੂਠਾ ਫਸਾਇਆ ਜਾ ਰਿਹਾ ਹੈ। ਪਹਿਲਾਂ ਕਦੇ ਵੀ ਪੁਲਿਸ ਨਹੀਂ ਆਈ।

ਪਾਕਿਸਤਾਨ ਨਾਸ ਸਬੰਧਾਂ ਬਾਰੇ ਕੁਲਵਿੰਦਰ ਦੀ ਮਾਂ ਨੇ ਕਿਹਾ ਕਿ ਜੇਕਰ ਵਿਦੇਸ਼ਾਂ ਨਾਲ ਸਬੰਧ ਹੁੰਦੇ ਜਾਂ ਉੱਥੋਂ ਪੈਸਾ ਆਉਂਦਾ ਤਾਂ ਉਹ ਟੁੱਟੇ ਘਰਾਂ ਵਿੱਚ ਕਿਉਂ ਰਹਿੰਦੇ ? ਫਿਰ ਤਾਂ ਸਾਡੇ ਵੀ ਕੋਠੀਆਂ ਕਾਰਾਂ ਹੋਣੀਆਂ ਸੀ, ਉਸ ਨੂੰ ਜਾਣ ਬੁੱਝ ਕੇ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਨਹੀਂ ਬਲਕਿ ਉਸ ਨੂੰ ਪਿੰਡ ਦੇ ਖੇਤ ’ਚੋਂ ਫੜਿਆ ਹੈ। "ਅਸੀਂ ਤਾਂ ਇਹੀ ਮੰਗ ਕਰਦੇ ਹਾਂ ਕਿ ਮੇਰਾ ਪੁੱਤ ਸਾਡੇ ਕੋਲ ਘਰ ਆ ਜਾਵੇ, ਮੇਰੇ ਪੁੱਤ ਨੂੰ ਝੂਠਾ ਫਸਾਇਆ ਜਾ ਰਿਹਾ ਹੈ। 

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget