ਪੜਚੋਲ ਕਰੋ

ਸ਼ਰਮਨਾਕ! ਅੰਨ੍ਹਦਾਤਾ ਨੂੰ ਕਿਉਂ ਕਿਹਾ ਜਾ ਰਿਹਾ ‘ਸ਼ਹਿਰੀ ਨਕਸਲੀ’, ‘ਖਾਲਿਸਤਾਨੀ’ ਤੇ ‘ਬਦਮਾਸ਼’?

ਸਿਆਸੀ ਪਾਰਟੀਆਂ ਇੰਨੀਆਂ ਅੰਨ੍ਹੀਆਂ ਹੋ ਗਈਆਂ ਹਨ ਕਿ ਆਪਣੀ ਨਾਲਾਇਕੀ ਛੁਪਾਉਣ ਲਈ ਅੰਨ੍ਹਦਾਤਾ ਨੂੰ ‘ਸ਼ਹਿਰੀ ਨਕਸਲੀ’, ‘ਖਾਲਿਸਤਾਨੀ’ ਤੇ ‘ਬਦਮਾਸ਼’ ਤੱਕ ਕਿਹਾ ਜਾ ਰਿਹਾ ਹੈ।

ਚੰਡੀਗੜ੍ਹ: ਸਿਆਸੀ ਪਾਰਟੀਆਂ ਇੰਨੀਆਂ ਅੰਨ੍ਹੀਆਂ ਹੋ ਗਈਆਂ ਹਨ ਕਿ ਆਪਣੀ ਨਾਲਾਇਕੀ ਛੁਪਾਉਣ ਲਈ ਅੰਨ੍ਹਦਾਤਾ ਨੂੰ ‘ਸ਼ਹਿਰੀ ਨਕਸਲੀ’, ‘ਖਾਲਿਸਤਾਨੀ’ ਤੇ ‘ਬਦਮਾਸ਼’ ਤੱਕ ਕਿਹਾ ਜਾ ਰਿਹਾ ਹੈ। ਇਹ ਟਿੱਪਣੀਆਂ ਸੁਣ ਕੇ ਹਰ ਦੇਸ਼ ਵਾਸੀ ਦਾ ਹਿਰਦਾ ਵਲੂੰਦਰਿਆ ਜਾ ਰਿਹਾ ਹੈ। ਪਹਿਲਾਂ ਸੋਸ਼ਲ ਮੀਡੀਆ ਉਪਰ ਅਜਿਹਾ ਪ੍ਰਚਾਰ ਹੋ ਰਿਹਾ ਸੀ ਪਰ ਹੁਣ ਕੌਮੀ ਮੀਡੀਆ ਦੇ ਕੁਝ ਚੈਨਲ ਤੇ ਲੀਡਰ ਸ਼ਰੇਆਮ ਇਹ ਸਭ ਕਹਿਣ ਲੱਗੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਭ ਲਈ ਭਾਰਤੀ ਜਨਤਾ ਪਾਰਟੀ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੀਜੇਪੀ ਲੀਡਰ ਇਨਸਾਫ਼ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’, ‘ਖਾਲਿਸਤਾਨੀ’ ਤੇ ‘ਬਦਮਾਸ਼’ ਜਿਹੇ ਨਾਵਾਂ ਨਾਲ ਸੰਬੋਧਨ ਕਰ ਕੇ ਬਦਨਾਮ ਕਰਨਾ ਬੰਦ ਕਰੇ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਵਾਲੇ ਨਾਗਰਿਕਾਂ ਨੂੰ ਨਕਸਲੀ ਤੇ ਅਤਿਵਾਦੀ ਦੱਸਦੀ ਹੋਵੇ, ਉਸ ਪਾਰਟੀ ਕੋਲ ਇਨ੍ਹਾਂ ਨਾਗਰਿਕਾਂ ’ਤੇ ਸ਼ਾਸਨ ਕਰਨ ਦਾ ਵੀ ਕੋਈ ਹੱਕ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਘਰਸ਼ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਖੇਤੀਬਾੜੀ ’ਤੇ ਖ਼ਰੀ ਨਾ ਉਤਰਨ ਵਾਲੀ ਨੀਤੀ ਕਰ ਕੇ ਹੋ ਰਿਹਾ ਹੈ। ਉਨ੍ਹਾਂ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਭਾਜਪਾ ਅੰਨਦਾਤਿਆਂ ਦੀਆਂ ਦਲੀਲਾਂ ’ਤੇ ਗੌਰ ਕਰਨ ਦੀ ਬਜਾਏ ਕਿਸਾਨਾਂ ਨੂੰ ਬੇਇੱਜ਼ਤ ਕਰ ਕੇ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਕੁਝ ਨੇਤਾ ਕੂੜ ਪ੍ਰਚਾਰ ਕਰ ਕੇ ਕਿਸਾਨਾਂ ਦੇ ਵਿਰੋਧ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget