ਪੜਚੋਲ ਕਰੋ
Advertisement
ਪੁਲਿਸ ਦਾ ਸ਼ਰਮਨਾਕ ਕਾਰਾ! ਪ੍ਰੇਮੀ ਜੋੜੇ ਵੱਲੋਂ ਥਾਣੇ 'ਚ ਖ਼ੁਦਕੁਸ਼ੀ, ਤਿੰਨ ਮੁਲਾਜ਼ਮ ਸਸਪੈਂਡ
ਮੁਲਾਜ਼ਮਾਂ 'ਤੇ ਛਾਪਾ ਮਾਰ ਕੇ ਇਸ ਪ੍ਰੇਮੀ ਜੋੜੇ ਨੂੰ ਥਾਣਾ ਸਰਦੂਲਗੜ੍ਹ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਨੇ ਖੁਦਕੁਸ਼ੀ ਕਰ ਲਈ। ਹੁਣ ਡੀਐਸਪੀ ਸੰਜੀਵ ਗੋਇਲ ਕਿਹਾ ਕਿ ਤਿੰਨੇ ਕਰਮਚਾਰੀਆਂ ਨੇ ਇਸ ਗੱਲ ਨੂੰ ਲੁਕਾਇਆ ਸੀ।
ਮਾਨਸਾ: ਜ਼ਿਲ੍ਹੇ ਦੇ ਕਸਬਾ ਸਰਦੂਲਗੜ੍ਹ ਵਿੱਚ ਪਿਛਲੇ ਦਿਨ ਇੱਕ ਪ੍ਰੇਮੀ ਜੋੜੇ ਨੇ ਥਾਣੇ ਵਿੱਚ ਖੁਦਕੁਸ਼ੀ ਕਰ ਲਈ ਸੀ। ਪੁਲਿਸ ਨੇ ਕਿਹਾ ਸੀ ਕਿ ਖੁਦਕੁਸ਼ੀ ਸਰਦੂਲਗੜ੍ਹ ਤੋਂ ਬਾਹਰ ਕੀਤੀ ਗਈ। ਹੁਣ ਪੁਲਿਸ ਨੇ ਆਪਣੇ ਹੀ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਦੱਸਿਆ ਜਾਂਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ 'ਤੇ ਛਾਪਾ ਮਾਰ ਕੇ ਇਸ ਪ੍ਰੇਮੀ ਜੋੜੇ ਨੂੰ ਥਾਣਾ ਸਰਦੂਲਗੜ੍ਹ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਨੇ ਖੁਦਕੁਸ਼ੀ ਕਰ ਲਈ। ਹੁਣ ਡੀਐਸਪੀ ਸੰਜੀਵ ਗੋਇਲ ਕਿਹਾ ਕਿ ਤਿੰਨੇ ਕਰਮਚਾਰੀਆਂ ਨੇ ਇਸ ਗੱਲ ਨੂੰ ਲੁਕਾਇਆ ਸੀ ਕਿ ਉਨ੍ਹਾਂ ਨੂੰ ਥਾਣੇ ਲਿਆਂਦਾ ਗਿਆ। ਇਸ ਲਈ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਜੋੜਾ ਰਾਜਸਥਾਨ ਤੇ ਹਰਿਆਣਾ ਦਾ ਦੱਸਿਆ ਜਾ ਰਿਹਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਬਾਲੀਵੁੱਡ
ਮਨੋਰੰਜਨ
ਪੰਜਾਬ
ਸਿਹਤ
Advertisement