ਪੜਚੋਲ ਕਰੋ

ਦੂਲੋ ਦੇ ਕੈਪਟਨ ਤੇ ਜਾਖੜ 'ਤੇ ਤਿੱਖੇ ਵਾਰ, ਜਾਖੜ ਨੂੰ ਦੱਸਿਆ ਟੈਂਪਰੇਰੀ ਪ੍ਰਧਾਨ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਜ਼ਹਿਰੀਲੀ ਸ਼ਰਾਬ ਨਾਲ ਮਰੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਪਿੰਡ ਮੁੱਛਲ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਤੋਂ ਨਾਜਾਇਜ਼ ਸ਼ਰਾਬ ਵਿਕ ਰਹੀ ਹੈ। ਪੁਲਿਸ ਨੇ ਅੱਜ ਤੱਕ ਕਿਸੇ ਵੱਡੇ ਸਮੱਗਲਰ ਨੂੰ ਹੱਥ ਨਹੀਂ ਪਾਇਆ।

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਜ਼ਹਿਰੀਲੀ ਸ਼ਰਾਬ ਨਾਲ ਮਰੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਪਿੰਡ ਮੁੱਛਲ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਤੋਂ ਨਾਜਾਇਜ਼ ਸ਼ਰਾਬ ਵਿਕ ਰਹੀ ਹੈ। ਪੁਲਿਸ ਨੇ ਅੱਜ ਤੱਕ ਕਿਸੇ ਵੱਡੇ ਸਮੱਗਲਰ ਨੂੰ ਹੱਥ ਨਹੀਂ ਪਾਇਆ। ਕੈਪਟਨ ਅਮਰਿਦੰਰ ਸਿੰਘ ਨੂੰ ਘੇਰਦਿਆਂ ਦੂਲੋ ਨੇ ਕਿਹਾ ਕਿ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਪੰਜ ਨਾਜ਼ਾਇਜ ਡਿਸਟਲਰੀਆਂ ਫੜੀਆਂ ਗਈਆਂ ਹਨ। ਇਹ ਨਸ਼ਾ ਤਸਕਰਾਂ ਨੂੰ ਸ਼ਹਿ ਨਹੀਂ ਤਾਂ ਕੀ ਹੈ। ਉਨ੍ਹਾਂ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਹਕੂਮਤ ਕਰਨ ਵਾਲੇ ਹੀ ਸਮੱਗਲਰਾਂ ਨੂੰ ਪਨਾਹ ਦੇ ਰਹੇ ਹਨ। ਦੂਲੋ ਨੇ ਕਿਹਾ ਕਿ ਸ਼ਰਾਬ ਤਸਕਰਾਂ ਨਾਲ ਮਿਲ ਕੇ ਸਰਕਾਰੀ ਪੈਸੇ 'ਤੇ ਡਾਕਾ ਪੈ ਰਿਹਾ ਹੈ। ਸਰਕਾਰ ਨੂੰ 2700 ਕਰੋੜ ਦਾ ਘਾਟਾ ਪਿਆ ਹੈ। ਮਿਲੀਭੁਗਤ ਨਾਲ ਸਮੱਗਲਰਾਂ ਦੀਆਂ ਜੇਬਾਂ ਵਿੱਚ ਕਰੋੜਾ ਰੁਪਏ ਗਏ ਹਨ। ਕੈਪਟਨ 'ਤੇ ਸਵਾਲ ਉਠਾਉਂਦਿਆਂ ਦੂਲੋ ਨੇ ਕਿਹਾ ਕਿ ਗੁਟਕਾ ਸਾਹਿਬ ਚੁੱਕ ਕੇ ਵੀ ਮੁੱਖ ਮੰਤਰੀ ਨੇ ਧਰਮ ਨਹੀਂ ਨਿਭਾਇਆ। ਉਨ੍ਹਾਂ ਕਿਹਾ ਕਿ ਹੋਰ ਤਾਂ ਹੋਰ ਸੁਨੀਲ ਜਾਖੜ ਨੂੰ ਹਫਤਾ-ਹਫਤਾ ਕੈਪਟਨ ਨਹੀਂ ਮਿਲਦੇ। ਉਨ੍ਹਾਂ ਕਿਹਾ ਕਿ ਜਾਖੜ ਸਾਡੇ ਖਿਲਾਫ ਨਾ ਬੋਲਦਾ ਸਗੋਂ ਮੁੱਖ ਮੰਤਰੀ ਨੂੰ ਪੁੱਛਦਾ। ਜਾਖੜ ਟੈਂਪਰੇਰੀ ਪ੍ਰਧਾਨ ਹੈ ਤੇ ਸਮੱਗਲਰਾਂ ਨਾਲ ਮਿਲਿਆ ਹੋਇਆ ਹੈ। ਦੂਲੋ ਨੇ ਕਿਹਾ ਕਿ ਮੈਂ ਪ੍ਰਧਾਨ ਹੁੰਦਾ ਸੀ ਤਾਂ ਕੋਈ ਗਲਤ ਕੰਮ ਨਹੀਂ ਹੋਣ ਦਿੰਦਾ ਸੀ। ਕੈਪਟਨ ਨੂੰ ਵੀ ਗਲਤ ਕੰਮ ਕਰਨ 'ਤੇ ਟੋਕਦਾ ਸੀ ਪਰ ਹੁਣ ਸ਼ਰੇਆਮ ਮਾਫੀਆ ਪਲ ਰਿਹਾ ਹੈ। ਸਮੱਗਲਰਾਂ ਨੂੰ ਖੁਸ਼ ਕਰਨ ਲਈ ਪ੍ਰਤਾਪ ਬਾਜਵਾ ਦੀ ਸੁਰੱਖਿਆ ਵਾਪਸ ਲਈ ਗਈ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

Embed widget