ਪੜਚੋਲ ਕਰੋ
ਸੁਖਬੀਰ ਬਾਦਲ ਨੇ ਸ਼ਰਨਜੀਤ ਢਿੱਲੋਂ ਨੂੰ ਸੌਂਪੀ ਢੀਂਡਸਾ ਵਾਲੀ ਕਮਾਨ
ਵਿਧਾਇਕ ਪਰਮਿੰਦਰ ਢੀਂਡਸਾ ਵੱਲੋਂ ਅਸਤੀਫਾ ਦੇਣ ਤੋਂ ਤੁਰੰਤ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਦਾ ਐਲਾਨ ਕਰ ਦਿੱਤਾ। ਹੁਣ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਿਧਾਨ ਸਭਾ 'ਚ ਵਿਧਾਇਕ ਦਲ ਦੇ ਨਵੇਂ ਨੇਤਾ ਹੋਣਗੇ।

ਚੰਡੀਗੜ੍ਹ: ਵਿਧਾਇਕ ਪਰਮਿੰਦਰ ਢੀਂਡਸਾ ਵੱਲੋਂ ਅਸਤੀਫਾ ਦੇਣ ਤੋਂ ਤੁਰੰਤ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਦਾ ਐਲਾਨ ਕਰ ਦਿੱਤਾ। ਹੁਣ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਿਧਾਨ ਸਭਾ 'ਚ ਵਿਧਾਇਕ ਦਲ ਦੇ ਨਵੇਂ ਨੇਤਾ ਹੋਣਗੇ।

Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















