ਪੜਚੋਲ ਕਰੋ

ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸ਼ਾਮਲ ਸ਼ਾਰਪ ਸ਼ੂਟਰ ਰੂਪਾ ਦੇ ਜੱਦੀ ਪਿੰਡ ਪੁਲਿਸ ਨੇ ਮਾਰੀ ਰੇਡ, ਪਰਿਵਾਰ ਨੇ ਕਿਹਾ- ਨਸ਼ੇੜੀ ਹੈ ਅਸੀਂ ਬੇਦਖਲ ...

ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸ਼ਾਮਲ ਸ਼ਾਰਪ ਸ਼ੂਟਰ ਰੂਪਾ ਦੇ ਜੱਦੀ ਪਿੰਡ ਪੁਲਿਸ ਨੇ ਮਾਰੀ ਰੇਡ, ਪਰਿਵਾਰ ਨੇ ਕਿਹਾ- ਨਸ਼ੇੜੀ ਹੈ ਅਸੀਂ ਬੇਦਖਲ ...

ਰਵਨੀਤ ਕੌਰ, ਚੰਡੀਗੜ੍ਹ :  ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਪੰਜਾਬ ਪੁਲਿਸ ਲਗਾਤਾਰ ਕਾਤਲਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਤੋਂ ਲੈ ਕੇ ਹਰਿਆਣਾ ਤਕ ਪੁਲਿਸ ਛਾਪੇਮਾਰੀ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਕਤਲ ਵਿੱਚ ਸ਼ਾਮਲ ਜਗਰੂਪ ਸਿੰਘ ਰੂਪਾ ਦੇ ਜੱਦੀ ਪਿੰਡ ਜੋੜਾ 'ਚ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਦੌਰਾਨ ਪਰਿਵਾਰ ਦਾ ਕਹਿਣਾ ਹੈ ਕਿ ਰੂਪਾ ਨਸ਼ੇੜੀ ਹੈ ਤੇ ਉਸ ਨੂੰ ਬੇਦਖਲ ਕੀਤਾ ਗਿਆ ਹੈ। ਰੂਪਾ ਦਾ ਨਾਂ ਕਈ ਲੁੱਟਾ, ਖੋਹਾ ਤੇ ਡਕੈਤੀ 'ਚ ਨਾਂ ਸ਼ਾਮਲ ਹੈ। ਉਸ ਦਾ ਘਰ ਆਉਣਾ ਜਾਣਾ ਨਹੀਂ ਹੈ। ਉਨ੍ਹਾਂ ਦਾ ਇਕ ਮੁੰਡਾ ਫੌਜੀ ਹੈ।

Moose Wala Murder Case: ਪੰਜਾਬੀ ਗਾਇਕ ਮੂਸੇਵਾਲਾ ਮਰਡਰ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲੀਸ ਨੇ ਕੇਕੜਾ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਗੋਲੀ ਚਲਾਉਣ ਵਾਲਿਆਂ ਨੂੰ ਗੱਡੀਆਂ ਮੁਹੱਈਆ ਕਰਵਾਈਆਂ ਸਨ। ਮਾਨਸਾ ਪੁਲਿਸ ਕੇਕੜਾ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਇਸ ਨੂੰ ਵੱਡੀ ਗ੍ਰਿਫਤਾਰੀ ਮੰਨ ਰਹੀ ਹੈ।

ਦਰਅਸਲ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਉਹ ਪੰਜਾਬ, ਹਰਿਆਣਾ, ਰਾਜਸਥਾਨ ਤੇ ਮਹਾਰਾਸ਼ਟਰ ਦੇ ਵਸਨੀਕ ਹਨ। ਸਾਰੇ ਸ਼ਾਰਪ ਸ਼ੂਟਰ ਗੈਂਗਸਟਰ ਲਾਰੈਂਸ ਗੈਂਗ ਨਾਲ ਸਬੰਧਤ ਹਨ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਹੀ 29 ਮਈ ਨੂੰ ਮਾਨਸਾ ਵਿੱਚ ਪੰਜਾਬੀ ਗਾਇਕ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਸੀ।

ਇਸ ਦੌਰਾਨ ਪੰਜਾਬ ਪੁਲਿਸ ਨੇ ਕੇਕੜਾ ਨਾਮ ਦੇ ਇੱਕ ਵਿਅਕਤੀ ਨੂੰ ਮਾਨਸਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਉਹੀ ਸੀ ਜਿਸ ਨੇ ਫੈਨ ਬਣ ਕੇ ਮੂਸੇਵਾਲਾ ਦੀ ਰੇਕੀ ਕੀਤੀ ਸੀ। ਉਸ ਨੇ ਹੀ ਮੂਸੇਵਾਲਾ ਦੀ ਹਰ ਹਰਕਤ ਬਾਰੇ ਸ਼ਾਰਪ ਸ਼ੂਟਰਾਂ ਨੂੰ ਸੂਚਿਤ ਕੀਤਾ ਸੀ। ਇੱਥੇ ਬਾਕੀ ਸ਼ੂਟਰਾਂ ਦੀ ਸ਼ਨਾਖਤ ਤੋਂ ਬਾਅਦ ਹੁਣ ਇਨ੍ਹਾਂ 4 ਰਾਜਾਂ ਦੀ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੂੰ ਹਥਿਆਰ ਤੇ ਗੱਡੀਆਂ ਦੇਣ ਵਾਲੇ ਕਤਲ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਰਹਿਣ ਲਈ ਥਾਂ ਦੇਣ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਪੁਲਿਸ ਵੱਲੋਂ ਰੇਕੀ ਕਰਨ ਵਾਲਾ ਕੇਕੜਾ ਨਾਮ ਦਾ ਮੁਲਜ਼ਮ ਸਿਰਸਾ ਦੇ ਕਾਲਿਆਂਵਾਲੀ ਦਾ ਰਹਿਣ ਵਾਲਾ ਹੈ। ਉਹ ਆਪਣੇ ਇੱਕ ਦੋਸਤ ਨਾਲ ਮੂਸੇਵਾਲਾ ਦੇ ਘਰ ਫੈਨ ਵਜੋਂ ਗਿਆ ਸੀ। ਉਸ ਨੇ ਉੱਥੇ ਚਾਹ ਪੀਤੀ ਤੇ ਇਸ ਤੋਂ ਬਾਅਦ ਸੈਲਫੀ ਲਈ। ਇਹ ਕੇਕੜਾ ਸੀ ਜਿਸ ਨੇ ਕਾਤਲਾਂ ਨੂੰ ਦੱਸਿਆ ਕਿ ਮੂਸੇਵਾਲਾ ਥਾਰ ਜੀਪ ਵਿੱਚ ਜਾ ਰਿਹਾ ਸੀ। ਉਨ੍ਹਾਂ ਨੇ ਗੰਨਮੈਨ ਤੇ ਬੁਲੇਟ ਪਰੂਫ ਫਾਰਚੂਨਰ ਵੀ ਨਹੀਂ ਲਈ। ਇਸ ਤੋਂ ਬਾਅਦ ਥੋੜ੍ਹੀ ਦੂਰੀ 'ਤੇ ਪਹੁੰਚਦੇ ਹੀ ਮੂਸੇਵਾਲਾ ਨੂੰ ਮਾਰ ਦਿੱਤਾ ਗਿਆ।

ਪੰਜਾਬ ਪੁਲਿਸ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਤਰਨ ਤਾਰਨ ਦੇ ਜਗਰੂਪ ਸਿੰਘ ਰੂਪਾ, ਮਨਪ੍ਰੀਤ ਮੰਨੂ, ਹਰਿਆਣਾ ਦੇ ਸੋਨੀਪਤ ਦੇ ਪ੍ਰਿਆਵਰਤ ਫੌਜੀ ਤੇ ਮਨਪ੍ਰੀਤ ਭੋਲੂ, ਪੁਣੇ, ਮਹਾਰਾਸ਼ਟਰ ਦੇ ਸੰਤੋਸ਼ ਜਾਧਵ ਤੇ ਸੌਰਵ ਮਹਾਕਾਲ, ਰਾਜਸਥਾਨ ਦੇ ਸੀਕਰ ਦੇ ਸੁਭਾਸ਼ ਬਨੂਦਾ, ਬਠਿੰਡਾ ਦਾ ਹਰਕਮਲ ਸਿੰਘ ਰਾਣੂ ਵੀ ਸ਼ਾਮਲ ਸੀ।
 
ਪੁਲਿਸ ਅਨੁਸਾਰ ਇਹ ਸਾਰੇ ਮੂਸੇਵਾਲਾ ਦੇ ਕਤਲ ਤੋਂ ਤਿੰਨ ਦਿਨ ਪਹਿਲਾਂ ਕੋਟਕਪੂਰਾ ਹਾਈਵੇਅ ’ਤੇ ਇਕੱਠੇ ਹੋਏ ਸਨ। ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਕਿੱਥੇ ਰੁਕੇ ਸੀ। ਇਸ ਦੇ ਨਾਲ ਹੀ 2 ਹੋਰ ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget